ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਪਿੰਡ ਖਹਿਰਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਸਥਿਤ ਹੈ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਲਾਹੌਰ ਤੋਂ ਅੰਮ੍ਰਿਤਸਰ ਆਉਂਦੇ ਸਮੇਂ ਇਥੇ ਆਏ ਸਨ। ਗੁਰੂ ਸਾਹਿਬ ਦੇ ਸਮੇਂ ਦੀ ਇਕ ਬਾਉਲੀ ਵੀ ਇਥੇ ਸਥਿਤ ਹੈ.

 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਖਹਿਰਾ

ਕਿਸ ਨਾਲ ਸੰਬੰਧਤ ਹੈ :-
  • ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ

  • ਪਤਾ :-
    ਪਿੰਡ :- ਖਹਿਰਾ
    ਜ਼ਿਲ੍ਹਾ :- ਅਮ੍ਰਿਤਸਰ
    ਰਾਜ :- ਪੰਜਾਬ
    ਫ਼ੋਨ ਨੰਬਰ :-
     

     
     
    ItihaasakGurudwaras.com