ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਜ਼ਿਲਾ ਅੰਮ੍ਰਿਤਸਰ ਦੇ ਪਿੰਡ ਘੁਕੇਵਾਲੀ ਵਿਚ ਸਥਿਤ ਹੈ | ਸ਼੍ਰੀ ਗੁਰੂ ਅਰਜਨ ਦੇਵ ਜੀ ਤੋਂ ਬਾਅਦਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ੯ਵੀਂ ਪਾਤਸ਼ਾਹੀ ਪਿੰਡ ਘੁਕੇਵਾਲੀ ਆਏ | ਇਥੇ ਗੁਰੂ ਸਾਹਿਬ ਦੇ ਸਿਖ ਭਾਈ ਮਸਤੂ ਜੀ ਅਤੇ ਭਾਈ ਲਾਲ ਚੰਦ ਜੀ ਰਹਿੰਦੇ ਸਨ | ਇਸ ਪਿੰਡ ਵਿਚ ਗੁਰੂ ਸਾਹਿਬ ਨੇ ੯ ਮਹੀਨੇ ੯ ਦਿਨ ੯ ਘੜੀਆਂ ਬ੍ਰਾਜਮਾਨ ਰਹੇ । ਗੁਰਦੁਆਰਾ ਸ਼੍ਰੀ ਗੁਰੂ ਕਾ ਬਾਗ ਸਾਹਿਬ ਜਾ ਕੇ ਗੁਰੂ ਸਾਹਿਬ ਤਪ ਕਰਦੇ ਸਨ । ਇਸ ਸਥਾਨ ਤੇ ਗੁਰੂ ਸਾਹਿਬ ਦੇ ਵਕਤ ਦੀ ਬਾਉਲੀ ਸਾਹਿਬ ਅਤੇ ਪਿਪਲ ਦਾ ਦਰਖਤ ਸ਼ੁਸ਼ੋਬਿਤ ਹੈ
 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ:-
ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਘੁਕੇਵਾਲੀ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਅਰਜਨ ਦੇਵ ਜੀ
  • ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ

  • ਪਤਾ:-
    ਪਿੰਡ :- ਘੁਕੇਵਾਲੀ
    ਜ਼ਿਲ੍ਹਾ :- ਅਮ੍ਰਿਤਸਰ
    ਰਾਜ :- ਪੰਜਾਬ
    ਫ਼ੋਨ ਨੰਬਰ :-
     

     
     
    ItihaasakGurudwaras.com