ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦੁਆਰਾ ਸ਼੍ਰੀ ਤਪ ਸਥਾਨ ਬਾਬਾ ਬੁੱਢਾ ਜੀ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਰਮਦਾਸ ਵਿਚ ਸਥਿਤ ਹੈ | ਇਹ ਸਥਾਨ ਬਾਬਾ ਬੁੱਢਾ ਜੀ ਦਾ ਤਪ ਸਥਾਨ ਹੈ | ਬਾਬਾ ਬੁੱਢਾ ਜੀ ਦਾ ਪਲੰਗ ਇਥੇ ਸੰਭਾਲ ਕੇ ਰਖਿਆ ਗਿਆ ਹੈ | ਬਾਬਾ ਬੁੱਢਾ ਜੀ ਨੇ ਆਪਣੀ ਜਿੰਦਗੀ ਦਾ ਆਖਰੀ ਸਮਾਂ ੨੧ ਸਾਲ ੧੧ ਮਹੀਨੇ ਅਤੇ ੧੩ ਦਿਨ ਇਥੇ ਗੁਜਾਰੇ | ਉਹਨਾਂ ਦੇ ਅੰਤਿਮ ਸਮੇਂ ਤੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਆਏ ਅਤੇ ਬਾਬਾ ਬੁੱਢਾ ਜੀ ਦੀ ਅਰਥੀ ਨੂੰ ਮੋਢਾ ਦਿੱਤਾ

 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦੁਆਰਾ ਸ਼੍ਰੀ ਤਪ ਸਥਾਨ ਬਾਬਾ ਬੁੱਢਾ ਜੀ ਸਾਹਿਬ, ਰਮਦਾਸ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ
  • ਬਾਬਾ ਬੁਢਾ ਜੀ

  • ਪਤਾ :-
    ਪਿੰਡ :- ਰਮਦਾਸ
    ਜ਼ਿਲ੍ਹਾ :- ਅਮ੍ਰਿਤਸਰ
    ਰਾਜ :- ਪੰਜਾਬ
    ਫ਼ੋਨ ਨੰਬਰ
     

     
     
    ItihaasakGurudwaras.com