ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦੁਆਰਾ ਸ਼੍ਰੀ ਬੈਰੂਨੀ ਸਾਹਿਬ ਜ਼ਿਲ੍ਹਾ ਬਰਨਾਲਾ ਦੇ ਭਦੋੜ ਸ਼ਹਿਰ ਵਿਚ ਸਥਿਤ ਹੈ | ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਇਥੇ ਮਹਿਰਾਜ, ਦਾਪਾਲੀ ਅਤੇ ਦਰਾਜ ਹੁੰਦੇ ਹੋਏ ਆਏ | ਗੁਰੂ ਸਾਹਿਬ ਨੇ ਇਥੇ ਸਲਤਾਨੀਆਂ ਨੂੰ ਉਪਦੇਸ਼ ਦੇ ਕੇ ਗੁਰੂ ਘਰ ਨਾਲ ਜੋੜਿਆ | ਕੁਝ ਸਮਾਂ ਇਥੇ ਰੁਕਣ ਤੋਂ ਬਾਅਦ ਗੁਰੂ ਸਾਹਿਬ ਨੇ ਅੱਗੇ ਚਾਲੇ ਪਾ ਦਿੱਤੇ |

ਤਸਵੀਰਾਂ ਲਈਆਂ ਗਈਆਂ :- ੩੧ ਅਕਤੂਬਰ ੨੦੦੮
 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ:-
ਗੁਰਦੁਆਰਾ ਸ਼੍ਰੀ ਬੈਰੂਨੀ ਸਾਹਿਬ, ਭਦੋੜ

ਕਿਸ ਨਾਲ ਸੰਬੰਧਤ ਹੈ :- :-
  • ਸ਼੍ਰੀ ਗੁਰੂ ਗੋਬਿੰਦ ਸਿੰਘ ਜੀ

  • ਪਤਾ:-
    ਭਦੋੜ
    ਜ਼ਿਲ੍ਹਾ :- ਬਰਨਾਲਾ
    ਰਾਜ:- ਪੰਜਾਬ
    ਫੋਨ ਨੰਬਰ:-
     

     
     
    ItihaasakGurudwaras.com