ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦੁਆਰਾ ਸ਼੍ਰੀ ਜੰਡਸਰ ਸਾਹਿਬ ਜ਼ਿਲ੍ਹਾ ਬਠਿੰਡਾ ਦੇ ਸ਼ਹਿਰ ਤਲਵੰਡੀ ਸਾਬੋ ਵਿਚ ਸਥਿਤ ਹੈ | ਇਹ ਸਥਾਨ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਹਿਬ ਤੋਂ ਥੋੜੀ ਹੀ ਦੂਰੀ ਤੇ ਪਿਛਲੇ ਪਾਸੇ ਵੱਲ ਸਥਿਤ ਹੈ | ਇਥੇ ਸ਼੍ਰੀ ਗੁਰੂ ਗੋਬਿੰਦ ਸਾਹਿਬ ਜੀ ਨੇ ਆਪਣਾ ਘੋੜਾ ਜੰਡ ਦੇ ਦਰਖਤ ਨਾਲ ਬਨਿੰਆਂ ਅਤੇ ਇਥੇ ਹੀ ਗੁਰੂ ਸਾਹਿਬ ਨੇ ਆਪਣੇ ਸਿਪਾਹੀਆਂ ਨੂੰ ਇਥੋਂ ਖਜਾਨਾ ਪੱਟ ਕੇ ਤਨਖਾਹ ਦਿੱਤੀ

 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦੁਆਰਾ ਸ਼੍ਰੀ ਜੰਡਸਰ ਸਾਹਿਬ, ਤਲਵੰਡੀ ਸਾਬੋ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਗੋਬਿੰਦ ਸਾਹਿਬ ਜੀ

  • ਪਤਾ :-
    ਤਲਵੰਡੀ ਸਾਬੋ
    ਜ਼ਿਲ੍ਹਾ :- ਬਠਿੰਡਾ
    ਰਾਜ :- ਪੰਜਾਬ
    ਫ਼ੋਨ ਨੰਬਰ
     

     
     
    ItihaasakGurudwaras.com