ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦੁਆਰਾ ਸ਼੍ਰੀ ਪਾਤਸ਼ਾਹੀ ਦਸਵੀਂ ਸਾਹਿਬ ਜ਼ਿਲਾ ਹੋਸ਼ਿਆਰਪੂਰ ਦੀ ਤਹਿਸੀਲ ਗੜਸ਼ੰਕਰ ਦੇ ਪਿੰਡ ਨੈਨੋਵਾਲ ਵਿਚ ਸਥਿਤ ਹੈ | ਇਹ ਸਥਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋ ਪ੍ਰਾਪਤ ਹੈ | ਇਥੇ ਗੁਰੂ ਸਾਹਿਬ ਖੇੜੀ ਕਲਮੋਟ ਤੋਂ ਆਏ | ਇਥੇ ਗੁਰੂ ਸਾਹਿਬ ਨੇ ਭਾਈ ਸਾਹਿਬ ਨੂੰ ਹੁਕਮ ਨਾਮਾ ਬਖਸ਼ਿਆ ਜੋ ਅਜ ਵੀ ਗੁਰਦੁਆਰਾ ਸਾਹਿਬ ਵਿਚ ਮੋਜੁਦ ਹੈ

 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦੁਆਰਾ ਸ਼੍ਰੀ ਪਾਤਸ਼ਾਹੀ ਦਸਵੀਂ ਸਾਹਿਬ, ਨੈਨੋਵਾਲ

ਕਿਸ ਨਾਲ ਸਬੰਧਤ ਹੈ :-
  • ਸ੍ਰੀ ਗੁਰੂ ਗੋਬਿੰਦ ਸਿੰਘ ਜੀ

  • ਪਤਾ
    ਪਿੰਡ ਨੈਨੋਵਾਲ
    ਤਹਿਸੀਲ :- ਗੜਸ਼ੰਕਰ
    ਜ਼ਿਲਾ :- ਹੋਸ਼ਿਆਰਪੂਰ
    ਰਾਜ :- ਪੰਜਾਬ
    ਫੋਨ ਨੰਬਰ:- Phone Number :-
     

     
     
    ItihaasakGurudwaras.com