ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦੁਆਰਾ ਸ਼੍ਰੀ ਮਾਉ ਸਾਹਿਬ ਜ਼ਿਲ੍ਹਾ ਜਲੰਧਰ ਦੇ ਪਿੰਡ ਮਾਉ ਸਾਹਿਬ ਵਿਚ ਸਥਿਤ ਹੈ | ਸ਼੍ਰੀ ਗੁਰੂ ਅਰਜਨ ਦੇਵ ਜੀ ਆਪਣੇ ਵਿਆਹ ਦੇ ਮੋਕੇ ਤੇ ਆਏ | ਇਥੇ ਗੁਰੂ ਸਾਹਿਬ ਦਾ ਵਿਆਹ ਮਾਤਾ ਗੰਗਾ ਜੀ ਨਾਲ ਹੋਇਅ ਸੀ | ਗੁਰੂ ਸਾਹਿਬ ਦੇ ਨਾਲ ਬਾਬਾ ਬੁਢਾ ਜੀ, ਭਾਈ ਮੰਜ ਜੀ, ਭਾਈ ਸ਼ਾਲੋ ਜੀ ਭਾਈ ਗੁਰ ਦਾਸ ਜੀ ਭਾਈ ਗੁਰਦਾਸ ਜੀ, ਸਾਈਂ ਮੀਆਂ ਮੀਰ ਜੀ ਅਤੇ ਹੋਰ ਸਾਧੂ ਵੀ ਸਨ | ਗੁਰੂ ਸਾਹਿਬ ਦੀ ਬਾਰਾਤ ਇਥੇ ਸ਼੍ਰੀ ਗੋਇੰਦਵਾਲ ਸਾਹਿਬ ਤੋਂ ਚਲਕੇ ਆਈ | ਗੁਰੂ ਸਾਹਿਬ ਅਤੇ ਮਾਤਾ ਜੀ ਦਾ ਵਿਆਹ ਗੁਰਦੁਆਰਾ ਸ਼੍ਰੀ ਵਿਆਹ ਅਸਥਾਨ ਮਾਉ ਸਾਹਿਬ ਵਾਲੇ ਸਥਾਨ ਤੇ ਹੋਇਆ ਸੀ

 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦੁਆਰਾ ਸ਼੍ਰੀ ਮਾਉ ਸਾਹਿਬ, ਮਾਉ ਸਾਹਿਬ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਅਰਜਨ ਦੇਵ ਜੀ

  • ਪਤਾ :-
    ਪਿੰਡ :- ਮਾਉ ਸਾਹਿਬ
    ਜ਼ਿਲ੍ਹਾ :- ਜਲੰਧਰ
    ਰਾਜ :- ਪੰਜਾਬ
    ਫ਼ੋਨ ਨੰਬਰ
     

     
     
    ItihaasakGurudwaras.com