ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦੁਆਰਾ ਸ਼੍ਰੀ ਵਿਵਾਹ ਸਥਾਨ ਮਾਤਾ ਗੁਜਰੀ ਜੀ ਸਾਹਿਬ ਜ਼ਿਲ੍ਹਾ ਜਲੰਧਰ ਦੇ ਕਰਤਾਰਪੁਰ ਸਾਹਿਬ ਸ਼ਹਿਰ ਵਿਚ ਸਥਿਤ ਹੈ | ਮਾਤਾ ਗੁਜਰੀ ਜੀ ਦਾ ਜਨਮ ਭਾਈ ਲਾਲ ਚੰਦ ਜੀ ਅਤੇ ਮਾਤਾ ਬਿਸ਼ਨ ਦੇਵੀ ਦੇ ਘਰ ਪਿੰਡ ਲਖਨੋਰ ਵਿਖੇ ਹੋਇਆ | ਉਹਨਾਂ ਦੇ ਪਿਤਾ ਜੀ ਕਰਤਾਰਪੁਰ ਸਾਹਿਬ ਵਿਚ ਰਹਿਣ ਲਗ ਪਏ ਸਨ | ਇਹ ਸਥਾਨ ਮਾਤਾ ਜੀ ਦਾ ਘਰ ਸੀ | ਇਥੇ ਹੀ ਮਾਤਾ ਜੀ ਦਾ ਵਿਆਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਹੋਇਆ | ਇਹ ਸਥਾਨ ਗੁਰਦੁਆਰਾ ਸ਼੍ਰੀ ਥੰਮ ਜੀ ਸਾਹਿਬ ਦੇ ਨੇੜੇ ਹੀ ਹੈ |

ਤਸਵੀਰਾਂ ਲਈਆਂ ਗਈਆਂ :- ੩੦ ਜੂਨ, ੨੦੦੭.
 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ:-
ਗੁਰਦੁਆਰਾ ਸ਼੍ਰੀ ਵਿਵਾਹ ਸਥਾਨ ਮਾਤਾ ਗੁਜਰੀ ਜੀ ਸਾਹਿਬ, ਕਰਤਾਰਪੁਰ ਸਾਹਿਬ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ
  • ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ
  • ਮਾਤਾ ਗੁਜਰੀ ਜੀ

  • ਪਤਾ:-
    ਕਰਤਾਰਪੁਰ ਸਾਹਿਬ
    ਜ਼ਿਲ੍ਹਾ :- ਜਲੰਧਰ
    ਰਾਜ :- ਪੰਜਾਬ
    ਫ਼ੋਨ ਨੰਬਰ :-
     

     
     
    ItihaasakGurudwaras.com