ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਜ਼ਿਲ੍ਹਾ ਕਪੁਰਥਲਾ ਦੇ ਪਿੰਡ ਡੱਲਾ ਵਿਚ ਸਥਿਤ ਹੈ | ਸ਼੍ਰੀ ਗੁਰੂ ਅਰਜਨ ਦੇਵ ਜੀ ਇਸ ਪਿੰਡ ਆਪਣੇ ਪੁਤਰ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਬਾਰਾਤ ਲੈ ਕੇ ਆਏ | ਗੁਰੂ ਸਾਹਿਬ ਦੇ ਨਾਲ ਬਾਬਾ ਬੁਢਾ ਜੀ, ਭਾਈ ਗੁਰਦਾਸ ਜੀ, ਭਾਈ ਭਾਲੋ ਜੀ, ਭਾਈ ਸ਼ਾਲੋ ਜੀ ਅਤੇ ਭਾਈ ਬਿਧੀ ਚੰਦ ਜੀ ਸਨ | ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਬਾਉਲੀ ਦੀ ਪਟਾਈ ਦਾ ਕੰਮ ਆਪ ਸ਼ੁਰੂ ਕੀਤਾ ਅਤੇ ਫ਼ੇਰ ਭਾਈ ਸ਼ਾਲੋ ਜੀ ਨੂੰ ਸੇਵਾ ਦਿੱਤੀ

 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਡੱਲਾ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਅਰਜਨ ਦੇਵ ਜੀ
  • ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ

  • ਪਤਾ :-
    ਪਿੰਡ :- ਡੱਲਾ
    ਤਹਿਸੀਲ਼ :- ਸੁਲਤਾਨਪੁਰ ਲੋਧੀ
    ਜ਼ਿਲ੍ਹਾ :- ਕਪੁਰਥਲਾ
    ਰਾਜ :- ਪੰਜਾਬ
    ਫ਼ੋਨ ਨੰਬਰ
     

     
     
    ItihaasakGurudwaras.com