ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦੁਆਰਾ ਸ਼੍ਰੀ ਹਰਰਾਇ ਸਾਹਿਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੇ ਪਿੰਡ ਦੋਸਾਂਜ ਖੁਰਦ ਵਿਚ ਸਥਿਤ ਹੈ | ਸ਼੍ਰੀ ਗੁਰੂ ਹਰਰਾਇ ਸਾਹਿਬ ਜੀ ਇਥੇ ਸਿਖ ਫ਼ੋਜ ਨਾਲ ਮਾਲਵਾ ਫ਼ੇਰੀ ਤੋਂ ਵਾਪਸੀ ਦੋਰਾਨ ਆਏ | ਗੁਰੂ ਸਾਹਿਬ ਪਿੰਡ ਮਹਿਰਾਜ ਤੋਂ ਕੀਰਤਪੁਰ ਸਾਹਿਬ ਨੁੰ ਜਾਂਦੇ ਹੋਏ ਰੁਕੇ |

 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦੁਆਰਾ ਸ਼੍ਰੀ ਹਰਰਾਇ ਸਾਹਿਬ, ਦੋਸਾਂਜ ਖੁਰਦ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਹਰਰਾਇ ਸਾਹਿਬ ਜੀ

  • ਪਤਾ :-
    ਪਿੰਡ :- ਦੋਸਾਂਜ ਖੁਰਦ
    ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ)
    ਰਾਜ :- ਪੰਜਾਬ
    ਫ਼ੋਨ ਨੰਬਰ
     

     
     
    ItihaasakGurudwaras.com