ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦੁਆਰਾ ਸ਼੍ਰੀ ਬਾਓਲੀ ਸਾਹਿਬ ਜ਼ਿਲ੍ਹਾ ਰੋਪੜ ਦੇ ਸ਼ਹਿਰ ਕੀਰਤਪੁਰ ਸਾਹਿਬ ਵਿਚ ਸਥਿਤ ਹੈ | ਬਾਬਾ ਸ਼੍ਰੀ ਚੰਦ ਜੀ ਹਥੋਂ ਇਹ ਬਾਓਲੀ ਦੀ ਪੁਟਾਈ ਸ਼ੁਰੂ ਕਰਵਾ ਕੇ ਬਾਬਾ ਗੁਰਦਿੱਤਾ ਜੀ ਨੇ ਇਸ ਸ਼ਹਿਰ ਵਸਾਇਆ |

 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦੁਆਰਾ ਸ਼੍ਰੀ ਬਾਓਲੀ ਸਾਹਿਬ, ਕੀਰਤਪੁਰ ਸਾਹਿਬ

ਕਿਸ ਨਾਲ ਸੰਬੰਧਤ ਹੈ:-
  • ਬਾਬਾ ਸ਼੍ਰੀ ਚੰਦ ਜੀ
  • ਬਾਬਾ ਗੁਰਦਿਤਾ ਜੀ

  • ਪਤਾ :-
    ਕੀਰਤਪੁਰ ਸਾਹਿਬ
    ਜ਼ਿਲ੍ਹਾ :- ਰੋਪੜ
    ਰਾਜ :- ਪੰਜਾਬ
    ਫ਼ੋਨ ਨੰਬਰ
     

     
     
    ItihaasakGurudwaras.com