ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦੁਆਰਾ ਸ਼੍ਰੀ ਮਾਤਾ ਜੀਤੋ ਜੀ ਸਾਹਿਬ ਜ਼ਿਲ੍ਹਾ ਰੋਪੜ ਦੇ ਅਨੰਦਪੁਰ ਸਾਹਿਬ ਸ਼ਹਿਰ ਵਿਚ ਸਥਿਤ ਹੈ | ਇਹ ਅਸਥਾਨ ਅਨੰਦਪੁਰ ਸਾਹਿਬ ਗੜਸ਼ੰਕਰ ਸੜਕ ਤੇ ਸਥਿਤ ਹੈ | ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਹਿਲੇ ਮਹਿਲ ਮਾਤਾ ਸ਼੍ਰੀ ਜੀਤੋ ਜੀ ਦਾ ਅੰਤਮ ਸੰਸਕਾਰ ਇਸ ਅਸਥਾਨ ਤੇ ਕੀਤਾ | ਉਹਨਾਂ ਦਾ ਅੰਤ ਅਨੰਦਪੁਰ ਸਾਹਿਬ ਵਿਖੇ ਹੋਇਆ | ਇਹ ਅਸਥਾਨ ਪਿੰਡ ਆਗਮਗੜ ਦੇ ਵਿਚ ਸਥਿਤ ਹੈ |

ਤਸਵੀਰਾਂ ਲਈਆਂ ਗਈਆਂ :- ੭ ਨਵੰਬਰ ੨੦੦੬
 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ:-
ਗੁਰਦੁਆਰਾ ਸ਼੍ਰੀ ਮਾਤਾ ਜੀਤੋ ਜੀ, ਅਨੰਦਪੁਰ ਸਾਹਿਬ

ਕਿਸ ਨਾਲ ਸੰਬੰਧਤ ਹੈ :-
  • ਮਾਤਾ ਸ਼੍ਰੀ ਜੀਤੋ ਜੀ

  • ਪਤਾ:-
    ਪਿੰਡ ਆਗਮਗੜ
    ਤਹਿਸੀਲ :- ਸ਼੍ਰੀ ਅਨੰਦਪੁਰ ਸਾਹਿਬ
    ਜ਼ਿਲ੍ਹਾ :- ਰੋਪੜ
    ਰਾਜ :- ਪੰਜਾਬ
    ਫ਼ੋਨ ਨੰਬਰ :-
     

     
     
    ItihaasakGurudwaras.com