ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦੁਆਰਾ ਸ਼੍ਰੀ ਸ਼ੀਸ਼ ਮਹਿਲ ਸਾਹਿਬ ਜ਼ਿਲ੍ਹਾ ਰੋਪੜ ਦੇ ਕੀਰਤਪੁਰ ਸਾਹਿਬ ਸ਼ਹਿਰ ਵਿਚ ਸਥਿਤ ਹੈ | ਇਹ ਅਸਥਾਨ ਸ਼੍ਰੀ ਗੁਰੂ ਹਰਰਾਇ ਸਾਹਿਬ ਜੀ ਅਤੇ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਜਨਮ ਅਸਥਾਨ ਹੈ | ਸ਼੍ਰੀ ਗੁਰੂ ਹਰਰਾਇ ਸਾਹਿਬ ਜੀ ਦਾ ਜਨਮ ਪਿਤਾ ਬਾਬਾ ਗੁਰਦਿੱਤਾ ਜੀ ਅਤੇ ਮਾਤਾ ਨਿਹਾਲ ਜੀ ਦੇ ਘਰ ਹੋਇਆ | ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਜਨਮ ਪਿਤਾ ਸ਼੍ਰੀ ਗੁਰੂ ਹਰਰਾਇ ਸਾਹਿਬ ਜੀ ਅਤੇ ਮਾਤਾ ਕ੍ਰਿਸ਼ਨਾ ਜੀ ਦੇ ਘਰ ਹੋਇਆ

ਤਸਵੀਰਾਂ ਲਈਆਂ ਗਈਆਂ :- ੨੬ ਨਵੰਬਰ ੨੦੦੬
 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦੁਆਰਾ ਸ਼੍ਰੀ ਸ਼ੀਸ਼ ਮਹਿਲ ਸਾਹਿਬ, ਕੀਰਤਪੁਰ ਸਾਹਿਬ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ
  • ਸ਼੍ਰੀ ਗੁਰੂ ਹਰਰਾਇ ਸਾਹਿਬ ਜੀ
  • ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ
  • ਬਾਬਾ ਗੁਰਦਿੱਤਾ ਜੀ

  • ਪਤਾ:-
    ਕੀਰਤਪੁਰ ਸਾਹਿਬ
    ਜ਼ਿਲ੍ਹਾ :- ਰੋਪੜ
    ਰਾਜ :- ਪੰਜਾਬ
    ਫ਼ੋਨ ਨੰਬਰ :-
     

     
     
    ItihaasakGurudwaras.com