ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦੁਆਰਾ ਸ਼੍ਰੀ ਪਾਤਸ਼ਾਹੀ ਨੌਵੀਂ ਸਾਹਿਬ ਜ਼ਿਲਾ ਸੰਗਰੂਰ ਦੇ ਪਿੰਡ ਫ਼ਗੂਵਾਲ ਵਿਚ ਸਥਿਤ ਹੈ | ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਆਪਣੀ ਮਾਲਵਾ ਫ਼ੇਰੀ ਦੋਰਾਨ ਆਏ | ਗੁਰੂ ਸਾਹਿਬ ਦੇ ਨਾਲ ਮਾਤਾ ਗੁਜਰੀ ਜੀ, ਮਾਤਾ ਨਾਨਕੀ ਜੀ ਅਤੇ ਹੋਰ ਸੇਵਕ ਸਨ |ਗੁਰੂ ਸਾਹਿਬ ਇਥੇ ਭਵਾਨੀਗੜ ਤੋਂ ਚਲ ਕੇ ਆਏ | ਰਾਤ ਨੂੰ ਇਥੇ ਗੁਰ ਬਾਣੀ ਵਿਚਾਰ ਅਤੇ ਕੀਰਤਨ ਹੋਇਆ | ਦੁਸਰੇ ਦਿਨ ਗੁਰੂ ਸਾਹਿਬ ਇਥੋਂ ਚਲੇ ਘਰਾਚੋਂ ਨਾਗਰਾ ਵਲ ਨੂੰ ਚਲੇ ਗਏ |

 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦੁਆਰਾ ਸ਼੍ਰੀ ਪਾਤਸ਼ਾਹੀ ਨੌਵੀਂ ਸਾਹਿਬ, ਫ਼ਗੂਵਾਲ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ

  • ਪਤਾ :-
    ਪਿੰਡ :- ਫ਼ਗੂਵਾਲ
    ਜ਼ਿਲਾ :- ਸੰਗਰੂਰ
    ਰਾਜ :- ਪੰਜਾਬ
     

     
     
    ItihaasakGurudwaras.com