ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦਵਾਰਾ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਖੇਮ ਕਰਨ ਵਿਚ ਸਥਿਤ ਹੈ | ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਇੱਸ ਥਾਨ ਤੇ ਆਪਣੀ ਖੇਮ ਕਰਨ ਦੀ ਯਾਤਰਾ ਵੇਲੇ ਰੁਕੇ

 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦੁਆਰਾ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ, ਖੇਮ ਕਰਨ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ

  • ਪਤਾ :-
    ਖੇਮ ਕਰਨ
    ਜ਼ਿਲ੍ਹਾ :- ਤਰਨ ਤਾਰਨ
    ਰਾਜ :- ਪੰਜਾਬ
    ਫ਼ੋਨ ਨੰਬਰ
     

     
     
    ItihaasakGurudwaras.com