ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦੁਆਰਾ ਸ਼੍ਰੀ ਪਾਤਸ਼ਾਹੀ ਪਹਿਲੀ ਸਾਹਿਬ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਖਾਲੜਾ ਵਿਚ ਸਥਿਤ ਹੈ | ਇਸ ਅਸਥਾਨ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਹੈ | ਗੁਰੂ ਸਾਹਿਬ ਇਥੇ ਪੱਟੀ ਦੇ ਕਿਸਾਨਾਂ ਨੂੰ ਸਿਖਿਆ ਦੇ ਕੇ ਆਏ ਸਨ | ਗੁਰੂ ਸਾਹਿਬ ਨੇ ਇਥੇ ਸੰਗਤ ਨੂੰ ਵੰਡ ਸ਼ਕਣ ਦੀ ਮਹਾਨਤਾ ਦਸੀ ਅਤੇ ਗੁਰੂ ਸਾਹਿਬ ਨੇ ਇਥੇ ਧ੍ਰਮਸ਼ਾਲਾ ਬਣਾਈ

 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦੁਆਰਾ ਸ਼੍ਰੀ ਪਾਤਸ਼ਾਹੀ ਪਹਿਲੀ ਸਾਹਿਬ, ਖਾਲੜਾ


ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਨਾਨਕ ਦੇਵ ਜੀ

  • ਪਤਾ:-
    ਪਿੰਡ :- ਖਾਲੜਾ
    ਜ਼ਿਲ੍ਹਾ :- ਤਰਨ ਤਾਰਨ
    ਰਾਜ :- ਪੰਜਾਬ
    ਫ਼ੋਨ ਨੰਬਰ :-
     

     
     
    ItihaasakGurudwaras.com