ਗੁਰੂਦਵਾਰਾ ਸ਼੍ਰੀ ਦਮਦਮਾ ਸਾਹਿਬ, ਹਿਮਾਚਲ ਪ੍ਰਦੇਸ਼ ਦੇ ਮੰਡੀ ਸ਼ਹਿਰ ਵਿਚ ਸਥਿਤ ਹੈ | ਇਹ ਅਸਥਾਨ ਮੰਡੀ ਸ਼ਹਿਰ ਵਿਚ ਤਰਨਾ ਰੋਡ ਉਤੇ ਸਥਿਤ ਹੈ | ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮੰਡੀ ਦੇ ਮਹਾਰਾਜ ਰਾਜਾ ਸਿੱਧ ਸੈਨ ਦੀ ਬੇਨਤੀ ਨੂੰ ਸਵੀਕਾਰ ਕਰਕੇ ੧੭੫੮ ਬ੍ਰਿਕਮੀ ਜੇਠ ਮਹਿਨੇ ਇਥੇ ਮੰਡੀ ਸ਼ਹਿਰ ਆਏ | ਗੁਰੂ ਸਾਹਿਬ ਦਾ ਅਸਥਾਨ ਬਿਆਸ ਦਰਿਆ ਦੇ ਕੰਡੇ ਤੇ ਸਥਿਤ ਹੈ | ਗੁਰੂ ਸਾਹਿਬ ਦੇ ਮਾਤਾ ਜੀ ਅਤੇ ਮਹਿਲ ਮਾਤਾ ਜੀ ਨੂੰ ਆਦਰ ਸਤਿਕਾਰ ਨਾਲ ਸ਼ਹਿਰ ਦੇ ਅੰਦਰ ਰਖਿਆ ਗਿਆ |
ਗੁਰੂਦਵਾਰਾ ਸਾਹਿਬ ਦੀ ਬਹੁਤ ਹੀ ਮਾੜੀ ਹਾਲਤ ਹੈ | ਗੁਰੂਦਵਾਰਾ ਸਾਹਿਬ ਦੇ ਨਾਮ ਤੇ ਸਿਰਫ਼ ਇਕ ਕਮਰਾ ਹੈ ਜਿਸਨੂੰ ਵੀ ਤਾਲਾ ਲਗਿਆ ਹੋਇਆ ਸੀ | ਸੰਗਤ ਨੂੰ ਬੇਨਤੀ ਹੈ ਕੇ ਜ਼ਰੂਰਤ ਦੇ ਹਿਸਾਬ ਨਾਲ ਲੋੜੀਂਦੀ ਸੇਵਾ ਕਿਤੀ ਜਾਵੇ
ਤ੍ਸਵੀਰਾਂ ਲਈਆਂ ਗਈਆਂ ;- ੧੬ ਅਗ੍ਸ੍ਤ, ੨੦੦੮ |
|
|
| ਗੁਰੂਦਵਾਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
| |
|
|
| |
| |
ਵਧੇਰੇ ਜਾਣਕਾਰੀ
:- ਗੁਰੂਦਵਾਰਾ ਸ਼੍ਰੀ ਦਮਦਮਾ ਸਾਹਿਬ
ਕਿਸ ਨਾਲ ਸੰਬੰਧਤ ਹੈ :-
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ
ਪਤਾ:- ਮੰਡੀ
ਜ਼ਿਲ਼ਾ- ਮੰਡੀ
ਰਾਜ :- ਹਿਮਾਚ੍ਲ ਪ੍ਰ੍ਦੇਸ਼
ਫੋਨ ਨੰਬਰ:- |
|
| |
|
|
| |
| |
|