ItihaasakGurudwaras.com A Journey To Historical Gurudwara Sahibs

ENGLISH     ਪੰਜਾਬੀ     हिन्दी   

ਗੁਰੂਦਵਾਰਾ ਸ਼੍ਰੀ ਚੰਦਨ ਬਾਗ ਸਾਹਿਬ, ਨੰਦੇੜ ਸ਼ਹਿਰ ਦੇ ਨੇੜੇ ਸਥਿਤ ਹੈ | ਇਹ ਸਾਹਿਬ ਨੰਦੇੜ ਤੋਂ ਗੁਰੂਦਵਾਰਾ ਸ਼੍ਰੀ ਰਤਨਗੜ ਸਾਹਿਬ ਦੇ ਰਾਹ ਤੇ ਸਥਿਤ ਹੈ | ਸ਼੍ਰੀ ਗੁਰੂ ਨਾਨਕ ਦੇਵ ਜੀ ਇਥੇ ਬਿਦਰ ਸ਼ਹਿਰ ਨੂੰ ਜਾਂਦੇ ਹੋਏ ਆਏ | ਗੁਰੂ ਸਾਹਿਬ ਨੇ ਇਥੇ ਗੋਰਖਨਾਥ ਨੁੰ ਉਪਦੇਸ਼ ਦਿਤਾ |

ਤ੍ਸਵੀਰਾਂ ਲਈਆਂ ਗਈਆਂ :- ੧੬ ਦਿਸੰਬਰ, ੨੦੦੯
 
ਗੁਰੂਦਵਾਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ:-
ਗੁਰੂਦਵਾਰਾ ਸ਼੍ਰੀ ਚੰਦਨ ਸਾਹਿਬ

ਕਿਸ ਨਾਲ ਸਬੰਧਤ ਹੈ :-
  • ਸ਼੍ਰੀ ਗੁਰੂ ਨਾਨਕ ਦੇਵ ਜੀ

  • ਪਤਾ
    ਨੰਦੇੜ
    ਜਿਲਾ :- ਨੰਦੇੜ
    ਰਾਜ :- ਮਹਾਰਾਸ਼ਟਰ
    ਫੋਨ ਨੰਬਰ:-
     

     
     
    ItihaasakGurudwaras.com