ItihaasakGurudwaras.com A Journey To Historical Gurudwara Sahibs

ENGLISH     ਪੰਜਾਬੀ     हिन्दी   
ItihaasakGurudwaras.com

ਗੁਰਦਵਾਰਾ ਸ਼੍ਰੀ ਗੁਰੂਸਰ ਸਤਲਾਣੀ ਸਾਹਿਬ ਜਿਲਾ ਅਮ੍ਰਿਤਸਰ ਦੇ ਪਿੰਡ ਹੋਸ਼ਿਆਰ ਨਗਰ ਵਿਚ ਸਥਿਤ ਹੈ | ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਲਾਹੋਰ ਤੋਂ ਅਮ੍ਰਿਤਸਰ ਨੂੰ ਜਾਂਦੇ ਹੋਏ ਇਥੇ ਰਾਤ ਰੁਕੇ |

 
ਗੁਰੂਦਵਾਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦਵਾਰਾ ਸ਼੍ਰੀ ਗੁਰੂਸਰ ਸਤਲਾਣੀ ਸਾਹਿਬ, ਹੋਸ਼ਿਆਰ ਨਗਰ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ

  • ਪਤਾ :-
    ਪਿੰਡ :- ਹੋਸ਼ਿਆਰ ਨਗਰ
    ਜ਼ਿਲਾ :- ਅੰਮ੍ਰਿਤਸਰ
    ਰਾਜ :- ਪੰਜਾਬ
     

     
     
    ItihaasakGurudwaras.com