ItihaasakGurudwaras.com A Journey To Historical Gurudwara Sahibs

ENGLISH     ਪੰਜਾਬੀ     हिन्दी   
ItihaasakGurudwaras.com

ਗੁਰਦਵਾਰਾ ਸ਼੍ਰੀ ਗੁਰੂਸਰ ਸਾਹਿਬ ਜ਼ਿਲਾ ਬਰਨਾਲਾ ਦੇ ਪਿੰਡ ਕੱਟੂ ਵਿਚ ਸਥਿਤ ਹੈ | ਸ਼੍ਰੀ ਗੁਰੂ ਤੇਗ ਬਹਾਦਰ ਜੀ ਇਥੇ ਮਾਲਵਾ ਦੋਰੇ ਦੋਰਾਨ ਆਏ | ਗੁਰੂ ਸਾਹਿਬ ਦੇ ਨਾਲ ਮਾਤਾ ਨਾਨਕੀ ਜੀ, ਮਾਤਾ ਗੁਜਰੀ ਜੀ ਮਾਮਾ ਕਿਰਪਾਲ ਦਾਸ ਜੀ ਭਾਈ ਗੁਰਬਖਸ਼ ਜੀ ਭਾਈ ਮਤੀ ਦਾਸ ਜੀ ਭਾਈ ਸਤੀ ਦਾਸ ਜੀ ਸਨ | ਪਿੰਡ ਦੇ ਲੋਕਾਂ ਨੇ ਗੁਰੂ ਸਾਹਿਬ ਦੀ ਬਹੁਤ ਸੇਵਾ ਕਿਤੀ | ਭਾਈ ਧੰਨਾ ਜਟ ਨੇ ਗੁਰੂ ਸਾਹਿਬ ਰਬ ਨੂੰ ਪਾਉਣ ਦਾ ਤਰੀਕਾ ਪੁਛਿਆ ਤਾਂ ਗੁਰੂ ਸਾਹਿਬ ਨੇ ਕਿਹਾ

ਕਾਹੇ ਰੇ ਬਨ ਖੋਜਨ ਜਾਏ |

ਤਸਵੀਰਾਂ ਲਈਆਂ ਗਈਆਂ :- ੧੨ ਨਵੰਬਰ, ੨੦੧੧.
 
ਗੁਰੂਦਵਾਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦਵਾਰਾ ਸ਼੍ਰੀ ਗੁਰੂਸਰ ਸਾਹਿਬ, ਕੱਟੂ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਤੇਗ ਬਹਾਦਰ ਜੀ

  • ਪਤਾ :-
    ਪਿੰਡ :- ਕੱਟੂ
    ਜ਼ਿਲਾ :- ਬਰਨਾਲਾ
    ਰਾਜ :- ਪੰਜਾਬ
    ਫ਼ੋਨ ਨੰਬਰ:-
     

     
     
    ItihaasakGurudwaras.com