ItihaasakGurudwaras.com A Journey To Historical Gurudwara Sahibs

ENGLISH     ਪੰਜਾਬੀ     हिन्दी   
ItihaasakGurudwaras.com

ਗੁਰੂਦਵਾਰਾ ਸ਼੍ਰੀ ਜੰਡਸਰ ਸਾਹਿਬ ਜ਼ਿਲਾ ਬਠਿੰਡਾ ਦੇ ਸ਼ਹਿਰ ਤਲਵੰਡੀ ਸਾਬੋ ਵਿਚ ਸਥਿਤ ਹੈ | ਇਹ ਸਥਾਨ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਹਿਬ ਤੋਂ ਥੋੜੀ ਹੀ ਦੂਰੀ ਤੇ ਪਿਛਲੇ ਪਾਸੇ ਵੱਲ ਸਥਿਤ ਹੈ | ਇਥੇ ਸ਼੍ਰੀ ਗੁਰੂ ਗੋਬਿੰਦ ਸਾਹਿਬ ਜੀ ਨੇ ਆਪਣਾ ਘੋੜਾ ਜੰਡ ਦੇ ਦਰਖਤ ਨਾਲ ਬਨਿੰਆਂ ਅਤੇ ਇਥੇ ਹੀ ਗੁਰੂ ਸਾਹਿਬ ਨੇ ਆਪਣੇ ਸਿਪਾਹੀਆਂ ਨੂੰ ਇਥੋਂ ਖਜਾਨਾ ਪੱਟ ਕੇ ਤਨਖਾਹ ਦਿੱਤੀ

 
ਗੁਰੂਦਵਾਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦਵਾਰਾ ਸ਼੍ਰੀ ਜੰਡਸਰ ਸਾਹਿਬ, ਤਲਵੰਡੀ ਸਾਬੋ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਗੋਬਿੰਦ ਸਾਹਿਬ ਜੀ

  • ਪਤਾ :-
    ਤਲਵੰਡੀ ਸਾਬੋ
    ਜ਼ਿਲਾ :- ਬਠਿੰਡਾ
    ਰਾਜ :- ਪੰਜਾਬ
     

     
     
    ItihaasakGurudwaras.com