ItihaasakGurudwaras.com A Journey To Historical Gurudwara Sahibs

ENGLISH     ਪੰਜਾਬੀ     हिन्दी   
ItihaasakGurudwaras.com

ਗੁਰਦਵਾਰਾ ਸ਼੍ਰੀ ਲਿਖਣਸਾਰ ਸਾਹਿਬ ਜ਼ਿੱਲਾ ਬਠਿੰਡਾ ਦੇ ਸ਼ਹਿਰ ਤਲਵੰਡੀ ਸਾਬੋ ਵਿਚ ਸਥਿਤ ਹੈ | ਇਹ ਅਸਥਾਨ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਨੇੜੇ ਹੀ ਸਥਿਤ ਹੈ | ਇਸ ਪਵਿੱਤਰ ਅਸਥਾਨ ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ੧੭੦੫ ਈ: ਨੂੰ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਲਿਖਵਾਈ । ਇਸ ਤੋਂ ਉਪਰੰਤ ਬਾਕੀ ਬਚੀਆਂ ਕਲਮਾਂ ਸਿਆਹੀ ਅਤੇ ਹੋਰ ਸਮੱਗਰੀ ਨੂੰ ਸਰੋਵਰ ਵਿੱਚ ਪਾ ਕੇ ਵਰ ਦਿੱਤਾ ਕਿ ਜੋ ਪ੍ਰਾਣੀ ਸ਼ਰਧਾ ਨਾਲ ਇਥੇ ਗੁਰਮੁਖੀ ਦੀ ਪੈਂਤੀ ਲਿਖੇਗਾ ਉਸ ਨੂੰ ਸ਼੍ਰੇਸਠ ਬੁੱਧੀ ਪ੍ਰਾਪਤ ਹੋਵੇਗੀ।

ਤਸਵੀਰਾਂ ਲਈਆਂ ਗਈਆਂ :- ੧੮ ਮਾਰਚ, ੨੦੦੭.
 
ਗੁਰੂਦਵਾਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ:-
ਗੁਰਦਵਾਰਾ ਸ਼੍ਰੀ ਲਿਖਣਸਾਰ ਸਾਹਿਬ, ਤਲਵੰਡੀ ਸਾਬੋ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਗੋਬਿੰਦ ਸਿੰਘ ਜੀ

  • ਪਤਾ:-
    ਤਲਵੰਡੀ ਸਾਬੋ
    ਜ਼ਿਲਾ ਬਠਿੰਡਾ
    ਰਾਜ :- ਪੰਜਾਬ
    ਫ਼ੋਨ ਨੰਬਰ :-
     

     
     
    ItihaasakGurudwaras.com