ItihaasakGurudwaras.com A Journey To Historical Gurudwara Sahibs

ENGLISH     ਪੰਜਾਬੀ     हिन्दी   
ItihaasakGurudwaras.com

ਗੁਰੂਦਵਾਰਾ ਸ਼੍ਰੀ ਮਾਤਾ ਸੁੰਦਰ ਕੌਰ ਜੀ ਤੇ ਸਾਹਿਬ ਕੌਰ ਜੀ ਜ਼ਿਲਾ ਬਠਿੰਡਾ ਦੇ ਸ਼ਹਿਰ ਤਲਵੰਡੀ ਸਾਬੋ ਵਿਚ ਸਥਿਤ ਹੈ | ਇਹ ਅਸਥਾਨ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਪਿਛੇ ਹੀ ਸਥਿਤ ਹੈ | ਇਸ ਪਵਿੱਤਰ ਅਸਥਾਨ ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੁੱਜਣ ਉਪਰੰਤ ਮਾਤਾ ਸੁੰਦਰ ਕੌਰ ਤੇ ਮਾਤਾ ਸਾਹਿਬ ਕੌਰ ਜੀ ਭਾਈ ਮਨੀ ਸਿੰਘ ਜੀ ਨਾਲ ਦਿੱਲੀ ਤੋਂ ਪੁੱਜੇ । ਮਾਤਾਵਾਂ ਨੇ ਪੁੱਛਿਆ ਕਿ ਸਾਹਿਬਜਾਂਦੇ ਕਿੱਥੇ ਹਨ? ਤਾਂ ਗੁਰੂ ਸਾਹਿਬ ਜੀ ਨੇ ਖਾਲਸਾ ਸਿੱਖ ਸੰਗਤ ਵੱਲ ਇਸ਼ਾਰਾ ਕਰਦਿਆਂ ਉਚਰਿਆ:

ਇਨ ਪੁਤੁਨ ਕੇ ਸੀਸ ਪਰ, ਵਾਰ ਦੀਏ ਸੁਤ ਚਾਰ।।
ਚਾਰ ਮੁਏ ਤਾ ਕਿਆ ਭਯਾ, ਜੀਵਤ ਕਈ ਹਜਾਰ।।

ਤਸਵੀਰਾਂ ਲਈਆਂ ਗਈਆਂ :- ੧੮ ਮਾਰਚ, ੨੦੦੭.
 
ਗੁਰੂਦਵਾਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ:-
ਗੁਰੂਦਵਾਰਾ ਸ਼੍ਰੀ ਮਾਤਾ ਸੁੰਦਰ ਕੌਰ ਜੀ ਤੇ ਸਾਹਿਬ ਕੌਰ ਜੀ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਗੋਬਿੰਦ ਸਿੰਘ ਜੀ
  • ਸ਼੍ਰੀ ਮਾਤਾ ਸੁੰਦਰ ਕੌਰ
  • ਸ਼੍ਰੀ ਮਾਤਾ ਸਾਹਿਬ ਕੌਰ ਜੀ

  • ਪਤਾ:-
    ਤਲਵੰਡੀ ਸਾਬੋ
    ਜ਼ਿਲਾ ਬਠਿੰਡਾ
    ਰਾਜ :- ਪੰਜਾਬ
    ਫ਼ੋਨ ਨੰਬਰ :-
     

     
     
    ItihaasakGurudwaras.com