ItihaasakGurudwaras.com A Journey To Historical Gurudwara Sahibs

ENGLISH     ਪੰਜਾਬੀ     हिन्दी   
ItihaasakGurudwaras.com

ਗੁਰਦਵਾਰਾ ਸ਼੍ਰੀ ਪਾਤਸ਼ਾਹੀ ਦਸਵੀਂ ਸਾਹਿਬ ਜ਼ਿਲਾ ਬਠਿੰਡਾ ਦੇ ਪਿੰਡ ਢੱਡੇ ਵਿਚ ਸਥਿਤ ਹੈ | ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਇਥੇ ਮਾਲਵਾ ਫ਼ੇਰੀ ਦੇ ਦੋਰਾਨ ਪਿੰਡ ਦਿਖ ਤੋ ਚਲਕੇ ਆਏ | ਗੁਰੂ ਸਾਹਿਬ ਨੇ ਇਥੇ ਢਾਬ ਤੇ ਜਲ ਛਕਿਆ ਅਤੇ ਕੁਝ ਚਿਰ ਆਰਾਮ ਕੀਤਾ | ਗੁਰੂ ਸਾਹਿਬ ਦੇ ਘੋੜਿਆਂ ਨੇ ਵੀ ਜਲ਼ ਛਕਿਆ | ਇਥੋਂ ਚਲਕੇ ਗੁਰੂ ਸਾਹਿਬ ਪਿੰਡ ਮੌਸਰਖਾਨਾ ਚਲੇ ਗਏ |

 
ਗੁਰੂਦਵਾਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦਵਾਰਾ ਸ਼੍ਰੀ ਪਾਤਸ਼ਾਹੀ ਨੌਵੀਂ ਸਾਹਿਬ, ਢੱਡੇ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ

  • ਪਤਾ :-
    ਪਿੰਡ :- ਢੱਡੇ
    ਜ਼ਿਲਾ :- ਬਠਿੰਡਾ
    ਰਾਜ :- ਪੰਜਾਬ
    Phone Number :-
     

     
     
    ItihaasakGurudwaras.com