ItihaasakGurudwaras.com A Journey To Historical Gurudwara Sahibs

ENGLISH     ਪੰਜਾਬੀ     हिन्दी   
ItihaasakGurudwaras.com

ਗੁਰੂਦਵਾਰਾ ਸ਼੍ਰੀ ਹਰਸਰ ਸਾਹਿਬ ਜ਼ਿਲਾ ਫ਼ਰੀਦਕੋਟ ਦੇ ਪਿੰਡ ਦੋਦ ਵਿਚ ਸਥਿਤ ਹੈ | ਇਹ ਸਥਾਨ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋ ਪ੍ਰਾਪਤ ਹੈ | ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਇਥੇ ਮਹਿਰਾਜ ਦੀ ਜੰਗ ਤੋਂ ਬਾਅਦ ਆਏ ਇਥੇ ਕੁਝ ਦੇਰ ਰੁਕ ਕੇ ਗੁਰੂ ਸਾਹਿਬ ਅਗੇ ਭਾਈ ਕੀ ਡਰੋਲੀ ਚਲੇ ਗਏ | ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਇਥੇ ਪਿੰਡ ਜਲਾਲ ਤੋਂ ਸ਼ਿਕਾਰ ਖੇਡ ਦੇ ਇਥੇ ਆਏ | ਪਿੰਡ ਦੇ ਲੋਕਾਂ ਨੇ ਗੁਰੂ ਸਾਹਿਬ ਦੀ ਬਹੁਤ ਸ਼ਰਦਾ ਨਾਲ ਸੇਵਾ ਕਿਤੀ | ਸੰਗਤ ਨੇ ਗੁਰੂ ਸਾਹਿਬ ਤੋਂ ਧਾਰਮਿਕ ਗਿਆਨ ਲਿਆ | ਇਸ ਤੋਂ ਅਗੇ ਗੁਰੂ ਸਾਹਿਬ ਪਿੰਡ ਵਾਂਦਰ ਵਲ ਚਲੇ ਗਏ

ਤਸਵੀਰਾਂ ਲਈਆਂ ਗਈਆਂ :- ੫ ਅਪ੍ਰੈਲ, ੨੦੧੨
 
ਗੁਰੂਦਵਾਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰੂਦਵਾਰਾ ਸ਼੍ਰੀ ਹਰਸਰ ਸਾਹਿਬ

ਕਿਸ ਨਾਲ ਸੰਬੰਧਤ ਹੈ:-
 • ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ,
 • ਸ਼੍ਰੀ ਗੁਰੂ ਗੋਬਿੰਦ ਸਿੰਘ ਜੀ

 • ਪਤਾ :-
  ਪਿੰਡ :- ਦੋਦ
  ਜ਼ਿਲਾ :- ਫ਼ਰੀਦਕੋਟ
  ਰਾਜ :- ਪੰਜਾਬ
  ਫ਼ੋਨ ਨੰਬਰ :-
   

   
   
  ItihaasakGurudwaras.com