ItihaasakGurudwaras.com A Journey To Historical Gurudwara Sahibs

ENGLISH     ਪੰਜਾਬੀ     हिन्दी   
ItihaasakGurudwaras.com

ਗੁਰਦਵਾਰਾ ਸ਼੍ਰੀ ਪਾਤਸ਼ਾਹੀ ਦਸਵੀਂ ਸਾਹਿਬ ਜ਼ਿਲਾ ਹੋਸ਼ਿਆਰਪੂਰ ਦੀ ਤਹਿਸੀਲ ਗੜਸ਼ੰਕਰ ਦੇ ਪਿੰਡ ਨੈਨੋਵਾਲ ਵਿਚ ਸਥਿਤ ਹੈ | ਇਹ ਸਥਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋ ਪ੍ਰਾਪਤ ਹੈ | ਇਥੇ ਗੁਰੂ ਸਾਹਿਬ ਖੇੜੀ ਕਲਮੋਟ ਤੋਂ ਆਏ | ਇਥੇ ਗੁਰੂ ਸਾਹਿਬ ਨੇ ਭਾਈ ਸਾਹਿਬ ਨੂੰ ਹੁਕਮ ਨਾਮਾ ਬਖਸ਼ਿਆ ਜੋ ਅਜ ਵੀ ਗੁਰਦਵਾਰਾ ਸਾਹਿਬ ਵਿਚ ਮੋਜੁਦ ਹੈ

 
ਗੁਰੂਦਵਾਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦਵਾਰਾ ਸ਼੍ਰੀ ਪਾਤਸ਼ਾਹੀ ਦਸਵੀਂ ਸਾਹਿਬ, ਨੈਨੋਵਾਲ

ਕਿਸ ਨਾਲ ਸਬੰਧਤ ਹੈ :-
 • ਸ੍ਰੀ ਗੁਰੂ ਗੋਬਿੰਦ ਸਿੰਘ ਜੀ

 • ਪਤਾ
  ਪਿੰਡ ਨੈਨੋਵਾਲ
  ਤਹਿਸੀਲ :- ਗੜਸ਼ੰਕਰ
  ਜ਼ਿਲਾ :- ਹੋਸ਼ਿਆਰਪੂਰ
  ਰਾਜ :- ਪੰਜਾਬ
  ਫੋਨ ਨੰਬਰ:- Phone Number :-
   

   
   
  ItihaasakGurudwaras.com