ItihaasakGurudwaras.com A Journey To Historical Gurudwara Sahibs

ENGLISH     ਪੰਜਾਬੀ     हिन्दी   
ItihaasakGurudwaras.com

ਗੁਰਦਵਾਰਾ ਸ਼੍ਰੀ ਗੁਰੂ ਹਰਰਾਏ ਸਾਹਿਬ ਜ਼ਿਲਾ ਜਲੰਧਰ ਦੇ ਪਿੰਡ ਪੁਆਦੜਾ ਵਿਚ ਸਥਿਤ ਹੈ | ਸ਼੍ਰੀ ਗੁਰੂ ਹਰਰਾਏ ਸਾਹਿਬ ਇਥੇ ਸੰਗਤ ਦੀ ਬੇਨਤੀ ਤੇ ਨੂਰਮਹਿਲ ਤੋਂ ਚਲਕੇ ਆਏ | ਪਿੰਡ ਦੀ ਸੰਗਤ ਨੇ ਗੁਰੂ ਸਾਹਿਬ ਦੀ ਬਹੁਤ ਸੇਵਾ ਕੀਤੀ | ਖੁਸ਼ ਹੋ ਕੇ ਗੁਰੂ ਸਾਹਿਬ ਨੇ ਆਨੰਦ ਰਹੋ ਦਾ ਆਸ਼ਿਰਵਾਦ ਦਿੱਤਾ

 
ਗੁਰੂਦਵਾਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦਵਾਰਾ ਸ਼੍ਰੀ ਗੁਰੂ ਹਰਰਾਏ ਸਾਹਿਬ, ਪੁਆਦੜਾ

ਕਿਸ ਨਾਲ ਸੰਬੰਧਤ ਹੈ :-
 • ਸ਼੍ਰੀ ਗੁਰੂ ਹਰਰਾਏ ਸਾਹਿਬ ਜੀ

 • ਪਤਾ :-
  ਪਿੰਡ :- ਪੁਆਦੜਾ
  ਜ਼ਿਲਾ :- ਜਲੰਧਰ
  ਰਾਜ :- ਪੰਜਾਬ
   

   
   
  ItihaasakGurudwaras.com