ItihaasakGurudwaras.com A Journey To Historical Gurudwara Sahibs

ENGLISH     ਪੰਜਾਬੀ     हिन्दी   
ItihaasakGurudwaras.com

ਗੁਰਦਵਾਰਾ ਸ਼੍ਰੀ ਗੁਰੂ ਕਾ ਬਾਗ ਸਾਹਿਬ ਜ਼ਿਲਾ ਕਪੁਰਥਲਾ ਦੇ ਸ਼ਹਿਰ ਸੁਲਤਾਨਪੁਰ ਲੋਧੀ ਵਿਚ ਸਥਿਤ ਹੈ | ਇਹ ਅਸਥਾਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਘਰ ਹੁੰਦਾ ਸੀ | ਗੁਰੂ ਸਾਹਿਬ ਜੀ ਭਾਈ ਜੈਤ ਰਾਮ ਜੀ ਅਤੇ ਬੇਬੇ ਨਾਨਕੀ ਜੀ ਦੇ ਬੁਲਾਣ ਤੇ ਸੁਲਤਾਨਪੁਰ ਲੋਧੀ ਆਏ ਅਤੇ ਸਭ ਤੋਂ ਪਹਿਲਾਂ ਇਸ ਅਸਥਾਨ ਤੇ ਰੁਕੇ | ਗੁਰੂ ਸਾਹਿਬ ਦੇ ਪੁਤਰ ਬਾਬਾ ਸ਼੍ਰੀ ਚੰਦ ਜੀ ਅਤੇ ਲਕਸ਼ਮੀ ਚੰਦ ਜੀ ਦਾ ਜਨਮ ਵੀ ਇਥੇ ਹੀ ਹੋਇਆ | ਬੀਬੀ ਨਾਨਕੀ ਜੀ ਇਥੇ ਲੰਗਰ ਤਿਆਰ ਕਰਦੇ ਸਨ | ਗੁਰੂ ਸਾਹਿਬ ਦਾ ਖੁਹ ਵੀ ਇਥੇ ਹੀ ਸਥਿਤ ਹੈ |

ਤਸਵੀਰਾਂ ਲਈਆਂ ਗਈਆਂ :- ੧੫ ਮਾਰਚ, ੨੦੦੮.
 
ਗੁਰੂਦਵਾਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦਵਾਰਾ ਸ਼੍ਰੀ ਗੁਰੂ ਕਾ ਬਾਗ ਸਾਹਿਬ, ਸੁਲਤਾਨਪੁਰ ਲੋਧੀ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਨਾਨਕ ਦੇਵ ਜੀ

  • ਪਤਾ:-
    ਸੁਲਤਾਨਪੁਰ ਲੋਧੀ
    ਜ਼ਿਲਾ :- ਕਪੁਰਥਲਾ
    ਰਾਜ :- ਪੰਜਾਬ
    ਫ਼ੋਨ ਨੰਬਰ :-੦੦੯੧-
     

     
     
    ItihaasakGurudwaras.com