ItihaasakGurudwaras.com A Journey To Historical Gurudwara Sahibs

ENGLISH     ਪੰਜਾਬੀ     हिन्दी   
ItihaasakGurudwaras.com

ਗੁਰਦਵਾਰਾ ਸ਼੍ਰੀ ਮਾਤਾ ਦਾਮੋਦਰੀ ਜੀ ਸਾਹਿਬ ਜ਼ਿਲਾ ਕਪੁਰਥਲਾ ਦੇ ਪਿੰਡ ਡੱਲਾ ਵਿਚ ਸਥਿਤ ਹੈ | ਸ਼੍ਰੀ ਗੁਰੂ ਅਰਜਨ ਦੇਵ ਜੀ ਇਸ ਪਿੰਡ ਆਪਣੇ ਪੁਤਰ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਬਾਰਾਤ ਲੈ ਕੇ ਆਏ | ਗੁਰੂ ਸਾਹਿਬ ਦੇ ਨਾਲ ਬਾਬਾ ਬੁਢਾ ਜੀ, ਭਾਈ ਗੁਰਦਾਸ ਜੀ, ਭਾਈ ਭਾਲੋ ਜੀ, ਭਾਈ ਸ਼ਾਲੋ ਜੀ ਅਤੇ ਭਾਈ ਬਿਧੀ ਚੰਦ ਜੀ ਸਨ | ਇਸ ਸਥਾਨ ਤੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਮਾਤਾ ਦਾਮੋਦਰੀ ਜੀ ਦਾ ਵਿਆਹ ਹੋਇਆ ਸੀ

 
ਗੁਰੂਦਵਾਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦਵਾਰਾ ਸ਼੍ਰੀ ਦਾਮੋਦਰੀ ਜੀ ਸਹਿਬ, ਡੱਲਾ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਅਰਜਨ ਦੇਵ ਜੀ
  • ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ
  • ਮਾਤਾ ਦਾਮੋਦਰੀ ਜੀ

  • ਪਤਾ :-
    ਪਿੰਡ :- ਡੱਲਾ
    ਤਹਿਸੀਲ਼ :- ਸੁਲਤਾਨਪੁਰ ਲੋਧੀ
    ਜ਼ਿਲਾ :- ਕਪੁਰਥਲਾ
    State :- Punjab.ਰਾਜ :- ਪੰਜਾਬ
    Phone Number :-
     

     
     
    ItihaasakGurudwaras.com