ItihaasakGurudwaras.com A Journey To Historical Gurudwara Sahibs

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦਵਾਰਾ ਸ਼੍ਰੀ ਦਮਦਮਾ ਸਾਹਿਬ ਜ਼ਿਲਾ ਲੁਧਿਆਣਾ ਦੇ ਪਿੰਡ ਡੇਹਲੋਂ ਵਿਚ ਸਥਿਤ ਹੈ | ਇਹ ਪਿੰਡ ਲੁਧਿਆਣਾ ਮਲੇਰਕੋਟਲਾ ਸੜਕ ਤੇ ਸਥਿਤ ਹੈ | ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਇਥੇ ਚਰਣ ਪਾਏ ਅਤੇ ਕੁਝ ਦੇਰ ਰੁਕੇ | ਗੁਰੂ ਸਾਹਿਬ ਇਥੇ ਮਾਲਵੇ ਦੋਰੇ ਦੋਰਾਨ ਆਏ |

ਤਸਵੀਰਾਂ ਲਈਆਂ ਗਈਆਂ :- ੧੨ ਫ਼ਰਵਰੀ, ੨੦੧੦
 
ਗੁਰੂਦਵਾਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ:-
ਗੁਰਦਵਾਰਾ ਸ਼੍ਰੀ ਦਮਦਮਾ ਸਾਹਿਬ, ਡੇਹਲੋਂ


ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ

  • ਪਤਾ:-
    ਪਿੰਡ :- ਡੇਹਲੋਂ
    ਜ਼ਿਲਾ :- ਲੁਧਿਆਣਾ
    ਰਾਜ :- ਪੰਜਾਬ
    ਫ਼ੋਨ ਨੰਬਰ :-
     

     
     
    ItihaasakGurudwaras.com