ItihaasakGurudwaras.com A Journey To Historical Gurudwara Sahibs

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦਵਾਰਾ ਸ਼੍ਰੀ ਗੋਬਿੰਦ ਸਿੰਘ ਜੀ ਸਾਹਿਬ ਜ਼ਿਲਾ ਲੁਧਿਆਣਾ ਦੇ ਪਿੰਡ ਘੁਲਾਲ ਵਿਚ ਸਥਿਤ ਹੈ | ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਇਥੇ ਅਪਣਾ ਸਰਬੰਸ ਵਾਰ ਕੇ ਮਾਛੀਵਾੜੇ ਤੋਂ ਚਲ ਕੇ ਇਥੇ ਆਏ | ਇਥੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਉਚ ਦਾ ਪੀਰ ਬਣਕੇ ਮਾਛੀਵਾੜਾ ਤੋਂ ਅਲਮਗਈਰ ਨੂੰ ਜਾਂਦੇ ਹੋਏ ਇਥੇ ਆਏ | ਗੁਰੂ ਸਾਹਿਬ ਨੂੰ ਗਨੀ ਖਾਨ ਨਬੀ ਖਾਨ ਜੀ ਮੰਜੇ ਉਤੇ ਬਿਠਾ ਕੇ ਲੈਕੇ ਆਏ | ਇਸ ਪਿੰਡ ਵਿਚ ਗੁਰੂ ਸਾਹਿਬ ਦਾ ਸਿਖ ਭਾਈ ਝੰਡਾ ਜੀ ਰਹਿੰਦੇ ਸੀ ਜੋ ਗੁਰੂ ਸਾਹਿਬ ਨੂੰ ਤੀਰ ਬਣਾ ਕੇ ਭੇਜਦਾ ਸੀ | ਭਾਈ ਸਾਹਿਬ ਨੇ ਗੁਰੂ ਸਾਹਿਬ ਨੂੰ ਇਕ ਕਮਾਨ ਦੋ ਕਿਰਪਾਨਾਂ ਅਤੇ ੨੨ ਤੀਰ ਭੇਜੇ | ਇਹ ਸਭ ਭੇਟਾ ਲੈ ਕੇ ਗੁਰੂ ਸਾਹਿਬ ਅਗੇ ਲਈ ਚਲਪਏ |

 
ਗੁਰੂਦਵਾਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦਵਾਰਾ ਸ਼੍ਰੀ ਗੋਬਿੰਦ ਸਿੰਘ ਜੀ ਸਾਹਿਬ, ਘੁਲਾਲ


ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੋਬਿੰਦ ਸਿੰਘ ਜੀ

  • ਪਤਾ :-
    ਪਿੰਡ :- ਘੁਲਾਲ
    ਜ਼ਿਲਾ :- ਲੁਧਿਆਣਾ
    ਰਾਜ :- ਪੰਜਾਬ
     

     
     
    HistoricalGurudwaras.com