ItihaasakGurudwaras.com A Journey To Historical Gurudwara Sahibs

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦਵਾਰਾ ਸ਼੍ਰੀ ਪਾਤਸ਼ਾਹੀ ਛੇਵੀਂ ਸਾਹਿਬ ਜ਼ਿੱਲਾ ਲੁਧਿਆਣਾ ਤਹਿਸੀਲ ਜਗਰਾਉਂ ਦੇ ਪਿੰਡ ਵਿਰਕ ਵਿਚ ਸਥਿਤ ਹੈ | ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਇਥੇ ਸਿਧਵਾਂ ਕਲਾਂ ਤੋਂ ਚਲਕੇ ਇਥੇ ਆਏ | ਇਹ ਸਥਾਨ ਪਿੰਡ ਦੇ ਬਾਹਰ ਬਾਹਰ ਹੈ |ਗੁਰੂ ਸਾਹਿਬ ਨੇ ਕੁਝ ਚਿਰ ਰੁਕਕੇ ਆਰਾਮ ਕੀਤਾ ਅਤੇ ਫ਼ੇਰ ਅ ਗੇ ਚਲੇ ਗਏ

 
ਗੁਰੂਦਵਾਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦਵਾਰਾ ਸ਼੍ਰੀ ਮੰਜੀ ਸਾਹਿਬ, ਵਿਰਕ


ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ

  • ਪਤਾ :-
    ਪਿੰਡ :- ਵਿਰਕ
    ਤਹਿਸੀਲ :- ਜਗਰਾਉਂ
    ਜ਼ਿਲਾ :- ਲੁਧਿਆਣਾ
    ਰਾਜ :- ਪੰਜਾਬ
     

     
     
    ItihaasakGurudwaras.com