ItihaasakGurudwaras.com A Journey To Historical Gurudwara Sahibs

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦਵਾਰਾ ਸ਼੍ਰੀ ਦਮਦਮਾ ਸਾਹਿਬ ਜ਼ਿਲਾ ਲੁਧਿਆਣਾ ਦੇ ਪਿੰਡ ਜੰਡਾਲੀ ਵਿਚ ਸਥਿਤ ਹੈ | ਮਾਲਵਾ ਫ਼ੇਰੀ ਦੇ ਦੋਰਾਨ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਇਥੇ ਆਏ ਅਤੇ ਕੁਝ ਦਿਨ ਰੁਕੇ

 
ਗੁਰੂਦਵਾਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦਵਾਰਾ ਸ਼੍ਰੀ ਪਾਤਸ਼ਾਹੀ ਛੇਵੀਂ ਸਾਹਿਬ, ਜੰਡਾਲੀ


ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ

  • ਪਤਾ :-
    ਪਿੰਡ :- ਜੰਡਾਲੀ
    ਜ਼ਿਲਾ :- ਲੁਧਿਆਣਾ
    ਰਾਜ :- ਪੰਜਾਬ
     

     
     
    ItihaasakGurudwaras.com