ItihaasakGurudwaras.com A Journey To Historical Gurudwara Sahibs

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦਵਾਰਾ ਸ਼੍ਰੀ ਗੋਬਿੰਦ ਸਿੰਘ ਜੀ ਸਾਹਿਬ ਜ਼ਿਲਾ ਲੁਧਿਆਣਾ ਦੇ ਪਿੰਡ ਮਾਣੁਕੇ ਵਿਚ ਸਥਿਤ ਹੈ | ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਆਲਮਗੀਰ ਤੋਂ ਚਲਕੇ ਰਾਏਕੋਟ ਲਮੇਹ ਜੱਟਪੁਰਾ ਹੁੰਦੇ ਹੋਏ ਇਥੇ ਪਹੁੰਚੇ | ਸੰਗਤ ਦੀ ਬੇਨਤੀ ਸੁਣ ਕੇ ਗੁਰੂ ਸਾਹਿਬ ਇਥੇ ਆਏ ਅਤੇ ਪਾਣੀ ਨੇੜੇ ਪੜਾਵ ਕੀਤਾ | ਇਥੇ ਗੁਰੂ ਸਾਹਿਬ ਨੇ ਪਿਪਲ ਦੇ ਦਰਖਤ ਨਾਲ ਘੋੜਾ ਬੰਇਆ | ਉਹ ਦਰਖਤ ਅਜ ਵੀ ਇਥੇ ਮੋਜੂਦ ਹੈ |

 
ਗੁਰੂਦਵਾਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦਵਾਰਾ ਸ਼੍ਰੀ ਗੋਬਿੰਦ ਸਿੰਘ ਜੀ ਸਾਹਿਬ, ਮਾਣੁਕੇ


ਕਿਸ ਨਾਲ ਸੰਬੰਧਤ ਹੈ :-
 • ਸ਼੍ਰੀ ਗੁਰੂ ਗੋਬਿੰਦ ਸਿੰਘ ਜੀ

 • ਪਤਾ :-
  ਪਿੰਡ :- ਮਾਣੁਕੇ
  ਜ਼ਿਲਾ :- ਲੁਧਿਆਣਾ
  ਰਾਜ :- ਪੰਜਾਬ
   

   
   
  HistoricalGurudwaras.com