ItihaasakGurudwaras.com A Journey To Historical Gurudwara Sahibs

ENGLISH     ਪੰਜਾਬੀ     हिन्दी   
ItihaasakGurudwaras.com

ਗੁਰਦਵਾਰਾ ਸ਼੍ਰੀ ਅੰਗੀਠਾ ਮਾਤਾ ਦਾਮੋਦਰੀ ਜੀ ਸਾਹਿਬ ਜ਼ਿਲਾ ਮੋਗਾ ਦੇ ਪਿੰਡ ਭਾਈ ਕੀ ਡਰੋਲੀ ਵਿਚ ਸਥਿਤ ਹੈ | ਇਸ ਸਥਾਨ ਤੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਪਤਨੀ ਅਤੇ ਬਾਬਾ ਗੁਰਦਿੱਤਾ ਜੀ ਦੀ ਮਾਤਾ ਦਾਮੋਦਰੀ ਜੀ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ | ਸ਼੍ਰੀ ਗੁਰੂ ਰਗੋਬਿੰਦ ਸਾਹਿਬ ਜੀ ਨੇ ਆਪਣੇ ਹਥੀ ਉਹਨਾਂ ਦਾ ਸੰਸਕਾਰ ਕੀਤਾ

 
ਗੁਰੂਦਵਾਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦਵਾਰਾ ਸ਼੍ਰੀ ਅੰਗੀਠਾ ਮਾਤਾ ਦਾਮੋਦਰੀ ਜੀ ਸਾਹਿਬ, ਭਾਈ ਕੀ ਡਰੋਲੀ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ

  • ਪਤਾ
    ਪਿੰਡ :- ਭਾਈ ਕੀ ਡਰੋਲੀ
    ਜ਼ਿਲਾ :- ਮੋਗਾ
    ਰਾਜ :- ਪੰਜਾਬ
     

     
     
    ItihaasakGurudwaras.com