ItihaasakGurudwaras.com A Journey To Historical Gurudwara Sahibs

ENGLISH     ਪੰਜਾਬੀ     हिन्दी   
ItihaasakGurudwaras.com

ਗੁਰਦਵਾਰਾ ਸ਼੍ਰੀ ਪਾਤਸ਼ਾਹੀ ਛੇਂਵੀ ਅਤੇ ਸਤਵੀਂ ਸਾਹਿਬ ਜ਼ਿਲਾ ਮੋਗਾ ਦੇ ਪਿੰਡ ਭਾਈ ਕੀ ਡਰੋਲੀ ਵਿਚ ਸਥਿਤ ਹੈ | ਇਹ ਸਥਾਨ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਸ਼੍ਰੀ ਗੁਰੂ ਹਰਰਾਏ ਸਾਹਿਬ ਜੀ ਦੀ ਯਾਦ ਵਿਚ ਬਣਿਆ ਹੈ | ਇਹ ਪਿੰਡ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸਾਢੂ ਭਾਈ ਸਾਂਈ ਦਾਸ ਜੀ ਦਾ ਘਰ ਸੀ | ਗੁਰੂ ਸਾਹਿਬ ਇਥੇ ਕਈ ਵਾਰ ਆਏ | ਸ਼੍ਰੀ ਗੁਰੂ ਹਰਰਾਏ ਸਾਹਿਬ ਜੀ ਵੀ ਗੁਰਗੱਦੀ ਮਿਲਣ ਤੋਂ ਬਾਅਦ ਇਥੇ ਆਏ

 
ਗੁਰੂਦਵਾਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦਵਾਰਾ ਸ਼੍ਰੀ ਪਾਤਸ਼ਾਹੀ ਛੇਂਵੀ ਅਤੇ ਸਤਵੀਂ ਸਾਹਿਬ, ਭਾਈ ਕੀ ਡਰੋਲੀ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ
  • ਸ਼੍ਰੀ ਗੁਰੂ ਹਰਰਾਏ ਸਾਹਿਬ ਜੀ

  • ਪਤਾ
    ਪਿੰਡ :- ਭਾਈ ਕੀ ਡਰੋਲੀ
    ਜ਼ਿਲਾ :- ਮੋਗਾ
    ਰਾਜ :- ਪੰਜਾਬ
     

     
     
    ItihaasakGurudwaras.com