ItihaasakGurudwaras.com A Journey To Historical Gurudwara Sahibs

ENGLISH     ਪੰਜਾਬੀ     हिन्दी   
ItihaasakGurudwaras.com

ਗੁਰਦਵਾਰਾ ਸ਼੍ਰੀ ਨਾਨਕਸਰ ਸਾਹਿਬ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਤਹਿਸੀਲ ਬੰਗਾ ਦੇ ਪਿੰਡ ਹਾਕਿਮਪੁਰਾ ਵਿਚ ਸਥਿਤ ਹੈ | ਇਹ ਪਿੰਡ ਬੰਗਾ ਫ਼ਗਵਾੜਾ ਸੜਕ ਤੇ ਸਥਿਤ ਹੈ | ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਚੋਥੀ ਉਦਾਸੀ ਦੋਰਾਨ ਇਥੇ ਚਰਨ ਪਾਏ | ਸ਼੍ਰੀ ਗੁਰੂ ਹਰਰਾਇ ਸਾਹਿਬ ਜੀ ਕਰਤਾਰਪੁਰ ਤੋਂ ਕੀਰਤਪੁਰ ਸਾਹਿਬ ਨੂੰ ਜਾਂਦੇ ਜੋਏ ਕੁਝ ਸਮਾਂ ਇਥੇ ਰਹੇ | ਗੁਰੂ ਸਾਹਿਬ ਦੇ ਨਾਲ ੨੨੦੦ ਘੋੜ ਸਵਾਰ ਸਨ | ਇਸੇ ਸਥਾਨ ਤੇ ਸ਼੍ਰੀ ਗੁਰੂ ਤੇਗ ਬਹਦਰ ਸਾਹਿਬ ਵੀ ਅਨੰਦਪੁਰ ਸਾਹਿਬ ਨੂੰ ਜਾਂਦੇ ਹੋਏ ਰੁਕੇ

 
 
  ਵਧੇਰੇ ਜਾਣਕਾਰੀ :-
ਗੁਰਦਵਾਰਾ ਸ਼੍ਰੀ ਨਾਨਕਸਰ ਸਾਹਿਬ, ਹਾਕਿਮਪੁਰਾ

ਕਿਸ ਨਾਲ ਸੰਬੰਧਤ ਹੈ:-
  • ਸ਼੍ਰੀ ਗੁਰੂ ਨਾਨਕ ਦੇਵ ਜੀ
  • ਸ਼੍ਰੀ ਗੁਰੂ ਹਰਰਾਇ ਸਾਹਿਬ ਜੀ
  • ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ

  • ਪਤਾ :-
    ਪਿੰਡ :- ਹਾਕਿਮਪੁਰਾ
    ਜ਼ਿਲਾ :- ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ)
    ਰਾਜ :- ਪੰਜਾਬ

     

     
     
    ItihaasakGurudwaras.com