ItihaasakGurudwaras.com A Journey To Historical Gurudwara Sahibs

ENGLISH     ਪੰਜਾਬੀ     हिन्दी   
ItihaasakGurudwaras.com

ਗੁਰਦਵਾਰਾ ਸ਼੍ਰੀ ਨਿੰਮ ਸਾਹਿਬ ਜ਼ਿਲਾ ਪਟਿਆਲਾ ਦੇ ਪਿੰਡ ਆਕਾਰ ਵਿਚ ਸਥਿਤ ਹੈ | ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਇਥੇ ਮਾਲਵਾ ਯਾਤਰਾ ਦੇ ਦੋਰਾਨ ਪਿੰਡ ਜਖਵਾਲ ਟਹਿਲਪੁਰਾ ਹੁੰਦੇ ਹੋਏ ਆਏ | ਗੁਰੂ ਸਾਹਿਬ ਦੇ ਨਾਲ ਮਾਤਾ ਗੁਜਰੀ ਜੀ ਮਾਤਾ ਨਾਨਕੀ ਜੀ ਭਾਈ ਲੱਖੀ ਸ਼ਾਹ ਵਣਜਾਰਾ ਜੀ ਸਨ | ਗੁਰੂ ਸਾਹਿਬ ਨੇ ਇਥੇ ਨਿੰਮ ਦੇ ਦਰਖਤ ਹੇਠਾਂ ਦੁਪਿਹਰ ਕਟੀ | ਇਸ ਦਰਖਤ ਦੇ ਪੱਤੇ ਹੁਣ ਕੋੜੇ ਨਹੀਂ ਹਨ | ਗੁਰੂ ਸਾਹਿਬ ਨੇ ਬਖਸ਼ਿਆ ਕੇ ਜੋ ਕੋਈ ਵੀ ਇਥੇ ਸ਼ਰਧਾ ਨਾਲ ਮੱਥਾ ਟੇਕੇਗਾ ਉਸਦੀਆਂ ਮੁਰਾਦਾਂ ਪੂਰੀਆਂ ਹੋਣਗੀਆਂ

 
ਗੁਰਦਵਾਰਾ ਸਾਹਿਬ ਗੂਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ:-
ਗੁਰਦਵਾਰਾ ਸ਼੍ਰੀ ਨਿੰਮ ਸਾਹਿਬ, ਆਕਾਰ

ਕਿਸ ਨਾਲ ਸੰਬੰਧਤ ਹੈ :-
  • ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ

  • ਪਤਾ :-
    ਪਿੰਡ :- ਆਕਾਰ
    ਜ਼ਿਲਾ :- ਪਟਿਆਲਾ
    ਰਾਜ :- ਪੰਜਾਬ
     

     
     
    ItihaasakGurudwaras.com