ItihaasakGurudwaras.com A Journey To Historical Gurudwara Sahibs

ENGLISH     ਪੰਜਾਬੀ     हिन्दी   
ItihaasakGurudwaras.com

ਗੁਰਦਵਾਰਾ ਸ਼੍ਰੀ ਪਾਤਸ਼ਾਹੀ ਨੌਵੀਂ ਸਾਹਿਬ ਜ਼ਿਲਾ ਪਟਿਆਲਾ ਦੇ ਪਿੰਡ ਦੌਦੜਾ ਵਿਚ ਸਥਿਤ ਹੈ | ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਇਥੇ ਮਾਲਵਾ ਯਾਤਰਾ ਦੇ ਦੋਰਾਨ ਆਏ | ਗੁਰੂ ਸਾਹਿਬ ਦੇ ਨਾਲ ਮਾਤਾ ਗੁਜਰੀ ਜੀ ਮਾਤਾ ਨਾਨਕੀ ਜੀ ਭਾਈ ਲੱਖੀ ਸ਼ਾਹ ਵਣਜਾਰਾ ਜੀ ਸਨ | ਗੁਰੂ ਸਾਹਿਬ ਨੇ ਇਥੇ ਪਿਪਲ ਦੇ ਦਰਖਤ ਹੇਠਾਂ ਬੈਠੇ ਅਤੇ ਸੰਗਤ ਨੂੰ ਉਪਦੇਸ਼ ਦਿੱਤਾ|

 
ਗੁਰਦਵਾਰਾ ਸਾਹਿਬ ਗੂਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ:-
ਗੁਰਦਵਾਰਾ ਸ਼੍ਰੀ ਪਾਤਸ਼ਾਹੀ ਨੌਵੀਂ ਸਾਹਿਬ, ਦੌਦੜਾ

ਕਿਸ ਨਾਲ ਸੰਬੰਧਤ ਹੈ :-
  • ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ

  • ਪਤਾ :-
    ਪਿੰਡ :- ਦੌਦੜਾ
    ਜ਼ਿਲਾ :- ਪਟਿਆਲਾ
    ਰਾਜ :- ਪੰਜਾਬ
     

     
     
    ItihaasakGurudwaras.com