ItihaasakGurudwaras.com A Journey To Historical Gurudwara Sahibs

ENGLISH     ਪੰਜਾਬੀ     हिन्दी   
ItihaasakGurudwaras.com

ਗੁਰਦਵਾਰਾ ਸ਼੍ਰੀ ਬਾਬਾ ਗੁਰਦਿੱਤਾ ਜੀ ਸ਼ਾਹਿਬ ਜ਼ਿਲਾ ਰੋਪੜ ਦੇ ਸ਼ਹਿਰ ਕੀਰਤਪੁਰ ਸਾਹਿਬ ਵਿਚ ਸਥਿਤ ਹੈ | ਪਹਾੜੀ ਦੇ ਉਚੇ ਸਥਾਨ ਤੇ ਸਥਿਤ ਏਹ ਸਥਾਨ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸਪੁਤਰ ਬਾਬਾ ਗੁਰਦਿੱਤਾ ਜੀ ਅਤੇ ਬਾਬਾ ਸ਼੍ਰੀ ਚੰਦ ਜੀ ਦੀ ਯਾਦ ਵਿਚ ਬਣਿਆ ਹੈ | ਬਾਬਾ ਗੁਰਦਿੱਤਾ ਜੀ ਨੇ ਅਪਣਾ ਆਖਰੀ ਵਖਤ ਇਥੇ ਗੁਜਾਰਿਆ |

 
 
  ਵਧੇਰੇ ਜਾਣਕਾਰੀ :-
ਗੁਰਦਵਾਰਾ ਸ਼੍ਰੀ ਬਾਬਾ ਗੁਰਦਿੱਤਾ ਜੀ, ਕੀਰਤਪੁਰ ਸਾਹਿਬ

ਕਿਸ ਨਾਲ ਸੰਬੰਧਤ ਹੈ:-
  • ਬਾਬਾ ਸ਼੍ਰੀ ਚੰਦ ਜੀ
  • ਬਾਬਾ ਗੁਰਦਿੱਤਾ ਜੀ

  • ਪਤਾ :-
    ਕੀਰਤਪੁਰ ਸਾਹਿਬ
    ਜ਼ਿਲਾ :- ਰੋਪੜ
    ਰਾਜ :- ਪੰਜਾਬ
     

     
     
    ItihaasakGurudwaras.com