ItihaasakGurudwaras.com A Journey To Historical Gurudwara Sahibs

ENGLISH     ਪੰਜਾਬੀ     हिन्दी   
ItihaasakGurudwaras.com

ਗੁਰਦਵਾਰਾ ਸ਼੍ਰੀ ਚਰਨ ਕਮਲ ਸਾਹਿਬ ਜ਼ਿਲਾ ਰੋਪੜ ਦੇ ਸ਼ਹਿਰ ਕੀਰਤਪੁਰ ਸਾਹਿਬ ਵਿਚ ਸਥਿਤ ਹੈ | ਸ਼੍ਰੀ ਗੁਰੂ ਨਾਨਕ ਦੇਵ ਜੀ ਇਥੇ ਆਏ ਤੇ ਪੀਰ ਬੁਡ ਣ ਸ਼ਾਹ ਜੀ ਨਾਲ ਮੁਲਾਕਾਤ ਕਿਤੀ | ਪੀਰ ਜੀ ਨੂੰ ਦੁੱਧ ਭੇਂਟ ਕੀਤਾ ਤਾਂ ਗੁਰੂ ਸਾਹਿਬ ਨੇ ਕਿਹਾ ਇਸ ਨੂੰ ਸੰਭਾਲ ਕੇ ਰਖੋ ਅਸੀ ਅਗੇ ਆ ਕੇ ਇਸ ਨੂੰ ਛਕਾਂਗੇ | ਜਦੋਂ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਇਥੇ ਆਏ ਤਾਂ ਉਹ ਵੀ ਪੀਰ ਜੀ ਨੂੰ ਮਿਲੇ ਅਤੇ ਉਹਨਾਂ ਨੇ ਪੀਰ ਜੀ ਕੋਲੋਂ ਸੰਭਾਲ ਕੇ ਰਖਿਆ ਹੋਇਆ ਦੁੱਧ ਮੰਗਿਆ | ਪੀਰ ਜੀ ਨੇ ਉਹ ਦੁੱਧ ਕਡਿਆ ਅਤੇ ਗੁਰੂ ਸਾਹਿਬ ਨੂੰ ਛਕਾਇਆ |

 
 
  ਵਧੇਰੇ ਜਾਣਕਾਰੀ :-
/ਗੁਰਦਵਾਰਾ ਸ਼੍ਰੀ ਚਰਨ ਕਮਲ ਸਾਹਿਬ, ਕੀਰਤਪੁਰ ਸਾਹਿਬ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਨਾਨਕ ਦੇਵ ਜੀ
  • ਸ਼੍ਰੀ ਗੁਰੂ ਹਰਰਾਇ ਸਾਹਿਬ ਜੀ

  • ਪਤਾ :- ਕੀਰਤਪੁਰ ਸਾਹਿਬ
    ਜ਼ਿਲਾ :- ਰੋਪੜ
    ਰਾਜ :- ਪੰਜਾਬ
     

     
     
    ItihaasakGurudwaras.com