ItihaasakGurudwaras.com A Journey To Historical Gurudwara Sahibs

ENGLISH     ਪੰਜਾਬੀ     हिन्दी   
ItihaasakGurudwaras.com

ਗੁਰਦਵਾਰਾ ਸ਼੍ਰੀ ਕਿੱਲ੍ਹਾ ਫ਼ਤਿਹਗੜ ਸਾਹਿਬ ਜ਼ਿਲਾ ਰੋਪੜ ਦੇ ਅਨੰਦਪੁਰ ਸਾਹਿਬ ਸ਼ਹਿਰ ਵਿਚ ਸਥਿਤ ਹੈ | ਇਹ ਅਸਥਾਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਣਵਾਏ ਕਿਲਿਆਂ ਵਿਚੋਂ ਇਕ ਕਿੱਲਾ ਹੈ | ਇਸ ਕਿੱਲੇ ਨੂੰ ਅਨੰਦਪੁਰ ਸਾਹਿਬ ਸ਼ਹਿਰ ਦੀ ਰਖਿਆ ਲਈ ਬਣਾਇਆ ਗਿਆ ਸੀ | ਜਦੋਂ ਇਸ ਕਿਲੇ ਦੀ ਉਸਾਰੀ ਹੋਈ ਤਾਂ ਸਾਹਿਬਜਾਦਾ ਫ਼ਤਿਹ ਸਿੰਘ ਜੀ ਦਾ ਜਨਮ ਹੋਇਆ, ਜਿਸ ਕਰਕੇ ਇਸ ਦਾ ਨਾਮ ਕਿੱਲ੍ਹਾ ਫ਼ਤਿਹਗੜ ਰਖਿਆ |

 
 
  ਵਧੇਰੇ ਜਾਣਕਾਰੀ :-
ਗੁਰਦਵਾਰਾ ਸ਼੍ਰੀ ਕਿੱਲ੍ਹਾ ਫ਼ਤਿਹਗੜ ਸਾਹਿਬ, ਅਨੰਦਪੁਰ ਸਾਹਿਬ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਗੋਬਿੰਦ ਸਿੰਘ ਜੀ

  • ਪਤਾ :-
    ਸ਼੍ਰੀ ਅਨੰਦਪੁਰ ਸਾਹਿਬ
    ਜ਼ਿਲਾ :- ਰੋਪੜ
    ਰਾਜ :- ਪੰਜਾਬ
     

     
     
    ItihaasakGurudwaras.com