ItihaasakGurudwaras.com A Journey To Historical Gurudwara Sahibs

ENGLISH     ਪੰਜਾਬੀ     हिन्दी   
ItihaasakGurudwaras.com

ਗੁਰੂਦਵਾਰਾ ਸ਼੍ਰੀ ਕਿੱਲ੍ਹਾ ਹੋਲਗੜ ਸਾਹਿਬ ਜ਼ਿਲਾ ਰੋਪੜ ਦੇ ਅਨੰਦਪੁਰ ਸਾਹਿਬ ਸ਼ਹਿਰ ਵਿਚ ਸਥਿਤ ਹੈ | ਇਹ ਅਸਥਾਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵ ਲੋਂ ਬਣਵਾਏ ਕਿਲਿਆਂ ਵਿਚੋਂ ਸਭ ਤੋਂ ਮਜ਼ਬੂਤ ਸੀ | ਗੁਰੂ ਸਾਹਿਬ ਇਥੇ ਹੋਲੇ ਮੋਹਲੇ ਦੇ ਸਮਾਗਮ ਇਸ ਜਗਹ ਤੇ ਕਰਵਾਉਂਦੇ ਸਨ | ਗੁਰੂ ਸਾਹਿਬ ਸਿੰਘਾ ਨੂੰ ਹੋਲੀ ਦੇ ਵਿਚ ਵਰਤੇ ਜਾਣ ਵਾਲੇ ਪਾਣੀ ਅਤੇ ਰੰਗਾ ਤੋਂ ਦੂਰ ਰਖਣ ਲਈ ਇਥੇ ਕੁਸ਼ਤੀਆਂ, ਤਲਵਾਰਬਾਜ਼ੀ ਨਿਸ਼ਾਨੇਬਾਜ਼ੀ ਆਦਿ ਦੇ ਮੁਕਾਬਲੇ ਕਰਵਾਉਂਦੇ ਸਨ |

ਤਸਵੀਰਾਂ ਲਈਆਂ ਗਈਆਂ :- ੨੬ ਨਵੰਬਰ ੨੦੦੬
 
ਗੁਰੂਦਵਾਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰੂਦਵਾਰਾ ਸ਼੍ਰੀ ਕਿੱਲ੍ਹਾ ਹੋਲਗੜ ਸਾਹਿਬ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਗੋਬਿੰਦ ਸਿੰਘ ਜੀ

  • ਪਤਾ:-
    ਕੀਰਤਪੁਰ ਸਾਹਿਬ
    ਜ਼ਿਲਾ :- ਰੋਪੜ
    ਰਾਜ਼ :- ਪੰਜਾਬ
    ਫ਼ੋਨ ਨੰਬਰ :-
     

     
     
    ItihaasakGurudwaras.com