ItihaasakGurudwaras.com A Journey To Historical Gurudwara Sahibs

ENGLISH     ਪੰਜਾਬੀ     हिन्दी   
ItihaasakGurudwaras.com

ਗੁਰੂਦਵਾਰਾ ਸ਼੍ਰੀ ਕਿੱਲ੍ਹਾ ਤਾਰਾਗੜ ਸਾਹਿਬ ਅਨੰਦਪੁਰ ਸਾਹਿਬ ਦੇ ਬਾਹਰ ਹਿਮਾਚਲ ਵਲ ਸਥਿਤ ਹੈ | ਇਹ ਅਸਥਾਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪਹਾੜੀ ਦੇ ਉਤੇ ਬਣਵਾਇਆ | ਇਸ ਅਸਥਾਨ ਤੇ ਬੈਠ ਕੇ ਕੇਹਲੂਰ ਦੇ ਕਿੱਲ੍ਹੇ ਤੇ ਨਜ਼ਰ ਰਖੀ ਜਾ ਸਕਦੀ ਸੀ |

ਤਸਵੀਰਾਂ ਲਈਆਂ ਗਈਆਂ :- ੨੬ ਨਵੰਬਰ ੨੦੦੬
 
ਗੁਰੂਦਵਾਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰੂਦਵਾਰਾ ਸ਼੍ਰੀ ਕਿੱਲ੍ਹਾ ਤਾਰਾਗੜ ਸਾਹਿਬ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਗੋਬਿੰਦ ਸਿੰਘ ਜੀ

  • ਪਤਾ:-
    ਕੀਰਤਪੁਰ ਸਾਹਿਬ
    ਜ਼ਿਲਾ :- ਰੋਪੜ
    ਰਾਜ਼ :- ਪੰਜਾਬ
    ਫ਼ੋਨ ਨੰਬਰ :-
     

     
     
    ItihaasakGurudwaras.com