ItihaasakGurudwaras.com A Journey To Historical Gurudwara Sahibs

ENGLISH     ਪੰਜਾਬੀ     हिन्दी   
ItihaasakGurudwaras.com

ਗੁਰਦਵਾਰਾ ਸ਼੍ਰੀ ਕੋਟ ਸਾਹਿਬ ਜ਼ਿਲਾ ਰੋਪੜ ਦੇ ਸ਼ਹਿਰ ਕੀਰਤਪੁਰ ਸਾਹਿਬ ਵਿਚ ਸਥਿਤ ਹੈ | ਇਹ ਸਥਾਨ ਗੁਰਦਵਾਰਾ ਸ਼੍ਰੀ ਸ਼ੀਸ਼ ਮਹਲ ਸਾਹਿਬ ਦੇ ਪਿਛਲੇ ਪਾਸੇ ਸਥਿਤ ਹੈ | ਇਸ ਸਥਾਨ ਤੇ ਸ਼੍ਰੀ ਗੁਰੂ ਹਰਰਾਇ ਸਾਹਿਬ ਜੀ ਨੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਕੋਲੋਂ ਗੁਰਗਦੀ ਪ੍ਰਾਪਤ ਕੀਤੀ | ਇਸੇ ਸਥਾਨ ਤੇ ਹੀ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਨੇ ਸ਼੍ਰੀ ਗੁਰੂ ਹਰਰਾਇ ਸਾਹਿਬ ਜੀ ਕੋਲੋਂ ਗੁਰਗਦੀ ਪ੍ਰਾਪਤ ਕੀਤੀ

 
 
  ਵਧੇਰੇ ਜਾਣਕਾਰੀ :-
ਗੁਰਦਵਾਰਾ ਸ਼੍ਰੀ ਕੋਟ ਸਾਹਿਬ, ਕੀਰਤਪੁਰ ਸਾਹਿਬ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ
  • ਸ਼੍ਰੀ ਗੁਰੂ ਹਰਰਾਇ ਸਾਹਿਬ ਜੀ
  • ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ

  • ਪਤਾ :-
    ਕੀਰਤਪੁਰ ਸਾਹਿਬ
    ਜ਼ਿਲਾ :- ਰੋਪੜ
    ਰਾਜ :- ਪੰਜਾਬ
     

     
     
    ItihaasakGurudwaras.com