ItihaasakGurudwaras.com A Journey To Historical Gurudwara Sahibs

ENGLISH     ਪੰਜਾਬੀ     हिन्दी   
ItihaasakGurudwaras.com

ਗੁਰੂਦਵਾਰਾ ਸ਼੍ਰੀ ਮਾਤਾ ਜੀਤੋ ਜੀ ਸਾਹਿਬ ਜ਼ਿਲਾ ਰੋਪੜ ਦੇ ਅਨੰਦਪੁਰ ਸਾਹਿਬ ਸ਼ਹਿਰ ਵਿਚ ਸਥਿਤ ਹੈ | ਇਹ ਅਸਥਾਨ ਅਨੰਦਪੁਰ ਸਾਹਿਬ ਗੜਸ਼ੰਕਰ ਸੜਕ ਤੇ ਸਥਿਤ ਹੈ | ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਹਿਲੇ ਮਹਿਲ ਮਾਤਾ ਸ਼੍ਰੀ ਜੀਤੋ ਜੀ ਦਾ ਅੰਤਮ ਸੰਸਕਾਰ ਇਸ ਅਸਥਾਨ ਤੇ ਕੀਤਾ | ਉਹਨਾਂ ਦਾ ਅੰਤ ਅਨੰਦਪੁਰ ਸਾਹਿਬ ਵਿਖੇ ਹੋਇਆ | ਇਹ ਅਸਥਾਨ ਪਿੰਡ ਆਗਮਗੜ ਦੇ ਵਿਚ ਸਥਿਤ ਹੈ |

ਤਸਵੀਰਾਂ ਲਈਆਂ ਗਈਆਂ :- ੭ ਨਵੰਬਰ ੨੦੦੬
 
ਗੁਰੂਦਵਾਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ:-
ਗੁਰੂਦਵਾਰਾ ਸ਼੍ਰੀ ਮਾਤਾ ਜੀਤੋ ਜੀ

ਕਿਸ ਨਾਲ ਸੰਬੰਧਤ ਹੈ :-
  • ਮਾਤਾ ਸ਼੍ਰੀ ਜੀਤੋ ਜੀ

  • ਪਤਾ:-
    ਪਿੰਡ ਆਗਮਗੜ
    ਤਹਿਸੀਲ :- ਸ਼੍ਰੀ ਅਨੰਦਪੁਰ ਸਾਹਿਬ
    ਜ਼ਿਲਾ :- ਰੋਪੜ
    ਰਾਜ :- ਪੰਜਾਬ
    ਫੋਨ ਨੰਬਰ:-
     

     
     
    ItihaasakGurudwaras.com