ItihaasakGurudwaras.com A Journey To Historical Gurudwara Sahibs

ENGLISH     ਪੰਜਾਬੀ     हिन्दी   
ItihaasakGurudwaras.com

ਗੁਰੂਦਵਾਰਾ ਸ਼੍ਰੀ ਸ਼ੀਸ਼ ਮਹਿਲ ਸਾਹਿਬ ਜ਼ਿਲਾ ਰੋਪੜ ਦੇ ਕੀਰਤਪੁਰ ਸਾਹਿਬ ਸ਼ਹਿਰ ਵਿਚ ਸਥਿਤ ਹੈ | ਇਹ ਅਸਥਾਨ ਸ਼੍ਰੀ ਗੁਰੂ ਹਰਰਾਇ ਸਾਹਿਬ ਜੀ ਅਤੇ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਜਨਮ ਅਸਥਾਨ ਹੈ | ਸ਼੍ਰੀ ਗੁਰੂ ਹਰਰਾਇ ਸਾਹਿਬ ਜੀ ਦਾ ਜਨਮ ਪਿਤਾ ਬਾਬਾ ਗੁਰਦਿਤਾ ਜੀ ਅਤੇ ਮਾਤਾ ਨਿਹਾਲ ਜੀ ਦੇ ਘਰ ਹੋਇਆ | ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਜਨਮ ਪਿਤਾ ਸ਼੍ਰੀ ਗੁਰੂ ਹਰਰਾਇ ਸਾਹਿਬ ਜੀ ਅਤੇ ਮਾਤਾ ਕ੍ਰਿਸ਼ਨਾ ਜੀ ਦੇ ਘਰ ਹੋਇਆ

ਤਸਵੀਰਾਂ ਲਈਆਂ ਗਈਆਂ :- ੨੬ ਨਵੰਬਰ ੨੦੦੬
 
ਗੁਰੂਦਵਾਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰੂਦਵਾਰਾ ਸ਼੍ਰੀ ਸ਼ੀਸ਼ ਮਹਿਲ ਸਾਹਿਬ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ
  • ਸ਼੍ਰੀ ਗੁਰੂ ਹਰਰਾਇ ਸਾਹਿਬ ਜੀ
  • ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ
  • ਬਾਬਾ ਗੁਰਦਿਤਾ ਜੀ

  • ਪਤਾ:-
    ਕੀਰਤਪੁਰ ਸਾਹਿਬ
    ਜ਼ਿਲਾ :- ਰੋਪੜ
    ਰਾਜ਼ :- ਪੰਜਾਬ
    ਫ਼ੋਨ ਨੰਬਰ :-
     

     
     
    ItihaasakGurudwaras.com