ItihaasakGurudwaras.com A Journey To Historical Gurudwara Sahibs

ENGLISH     ਪੰਜਾਬੀ     हिन्दी   
ItihaasakGurudwaras.com

ਗੁਰਦਵਾਰਾ ਸ਼੍ਰੀ ਤੀਰ ਸਾਹਿਬ ਜ਼ਿਲਾ ਰੋਪੜ ਦੇ ਸ਼ਹਿਰ ਕੀਰਤਪੁਰ ਸਾਹਿਬ ਵਿਚ ਸਥਿਤ ਹੈ | ਇਹ ਸਥਾਨ ਗੁਰਦਵਾਰਾ ਸ਼੍ਰੀ ਗੁਰਦਿਤਾ ਜੀ ਦੇ ਨਜਦੀਕ ਹੈ | ਇਸ ਸਥਾਨ ਤੋਂ ਸ਼੍ਰੀ ਗੁਰੁ ਹਰਗੋਬਿੰਦ ਸਾਹਿਬ ਜੀ ਨੇ ਤੀਰ ਮਾਰ ਕੇ ਗੁਰਦਵਾਰਾ ਸ਼੍ਰੀ ਪਤਾਲ ਪੁਰੀ ਸਾਹਿਬ ਪ੍ਰਗਟ ਕੀਤਾ |

 
 
  ਵਧੇਰੇ ਜਾਣਕਾਰੀ :-
ਗੁਰਦਵਾਰਾ ਸ਼੍ਰੀ ਤੀਰ ਸਾਹਿਬ, ਕੀਰਤਪੁਰ ਸਾਹਿਬ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੁ ਹਰਗੋਬਿੰਦ ਸਾਹਿਬ ਜੀ

  • ਪਤਾ :-
    ਕੀਰਤਪੁਰ ਸਾਹਿਬ
    ਜ਼ਿਲਾ :- ਰੋਪੜ
    ਰਾਜ :- ਪੰਜਾਬ
     

     
     
    ItihaasakGurudwaras.com