ItihaasakGurudwaras.com A Journey To Historical Gurudwara Sahibs

ENGLISH     ਪੰਜਾਬੀ     हिन्दी   
ItihaasakGurudwaras.com

ਗੁਰਦਵਾਰਾ ਸ਼੍ਰੀ ਪਾਤਸ਼ਾਹੀ ਛੇਂਵੀ ਸਾਹਿਬ ਜ਼ਿਲਾ ਸੰਗਰੂਰ ਤਹਿਸੀਲ ਭਵਾਨੀਗੜ ਦੇ ਪਿੰਡ ਘਨੋਰ ਜਟਾਂ ਵਿਚ ਸਥਿਤ ਹੈ | ਇਹ ਸਥਾਨ ਘਗਰ ਮੇਨ ਬਰਾਂਚ ਸਰਹਿੰਦ ਨਹਿਰ ਦੇ ਕੰਡੇ ਤੇ ਸਥਿਤ ਹੈ | ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਇਥੀ ਆਕੇ ਜਿਸ ਕੀਲੇ ਨਾਲ ਘੋੜਾ ਬੰਨਿਆ ਉਹ ਆਜ ਇਕ ਕਰੀਰ ਦਰਖਤ ਦੇ ਰੂਪ ਵਿਚ ਮੋਜੂਦ ਹੈ | ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਆਪਣੀ ਮਾਲਵਾ ਫ਼ੇਰੀ ਦੋਰਾਨ ਆਏ |

 
ਗੁਰਦਵਾਰਾ ਸਾਹਿਬ ਗੂਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦਵਾਰਾ ਸ਼੍ਰੀ ਪਾਤਸ਼ਾਹੀ ਛੇਂਵੀ ਅਤੇ ਨੌਵੀਂ ਸਾਹਿਬ, ਘਨੋਰ ਜਟਾਂ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ
  • ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ

  • ਪਤਾ :-
    ਪਿੰਡ :- ਘਨੋਰ ਜਟਾਂ
    ਤਹਿਸੀਲ :- ਭਵਾਨੀਗੜ
    ਜ਼ਿਲਾ :- ਸੰਗਰੂਰ
    ਰਾਜ :- ਪੰਜਾਬ
     

     
     
    ItihaasakGurudwaras.com