ItihaasakGurudwaras.com A Journey To Historical Gurudwara Sahibs

ENGLISH     ਪੰਜਾਬੀ     हिन्दी   
ItihaasakGurudwaras.com

ਗੁਰਦਵਾਰਾ ਸ਼੍ਰੀ ਪਾਤਸ਼ਾਹੀ ਨੌਵੀਂ ਸਾਹਿਬ ਜ਼ਿਲਾ ਸੰਗਰੂਰ ਦੇ ਪਿੰਡ ਦਿੜਬਾ ਵਿਚ ਸਥਿਤ ਹੈ | ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਆਪਣੀ ਮਾਲਵਾ ਫ਼ੇਰੀ ਦੋਰਾਨ ਆਏ | ਗੁਰੂ ਸਾਹਿਬ ਦੇ ਨਾਲ ਮਾਤਾ ਗੁਜਰੀ ਜੀ, ਮਾਤਾ ਨਾਨਕੀ ਜੀ ਅਤੇ ਹੋਰ ਸੇਵਕ ਸਨ | ਗੁਰੂ ਸਾਹਿਬ ਇਥੇ ੨ ਦਿਨ ਰੁਕੇ | ਪਿੰਡ ਦੀ ਸੰਗਤ ਨੇ ਗੁਰੂ ਸਾਹਿਬ ਦੀ ਬਹੁਤ ਸੇਵਾ ਕੀਤੀ | ਸੰਗਤ ਨੂੰ ਵੀ ਲੰਗਰ ਛਕਾਇਆ ਗਿਆ

 
ਗੁਰਦਵਾਰਾ ਸਾਹਿਬ ਗੂਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦਵਾਰਾ ਸ਼੍ਰੀ ਪਾਤਸ਼ਾਹੀ ਨੌਵੀਂ ਸਾਹਿਬ, ਦਿੜਬਾ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ

  • ਪਤਾ :-
    ਪਿੰਡ :- ਦਿੜਬਾ
    ਜ਼ਿਲਾ :- ਸੰਗਰੂਰ
    ਰਾਜ :- ਪੰਜਾਬ
     

     
     
    ItihaasakGurudwaras.com